NRI ਲਈ CM ਮਾਨ ਦੇ ਤਿੰਨ ਵੱਡੇ ਐਲਾਨ, 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ 5 NRI ਮਿਲਣੀਆਂ ਕਰਵਾਏਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ 3 ਫਰਵਰੀ ਤੋਂ NRI ਮਿਲਣੀਆਂ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ 5 NRI ਮਿਲਣੀਆਂ ਕਰਵਾਏਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਚੁੱਕੇ ਸਵਾਲ
ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 67.60 ਲੱਖ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਕਸਟਮ ਵਿਭਾਗ ਨੇ ਇਹ ਸੋਨਾ ਦੁਬਈ ਦੇ ਇਕ ਯਾਤਰੀ ਤੋਂ ਜ਼ਬਤ ਕੀਤਾ ਹੈ।
ਅਕਾਲੀ ਦਲ ਨੂੰ ਲੋਕਾ ਨੇ ਨਕਾਰਿਆ
ਮਹਾਰਾਣੀ ਕਪੂਰਥਲਾ ਗੀਤਾ ਦੇਵੀ ਦਾ ਵੀਰਵਾਰ ਦੇਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਮਹਾਰਾਣੀ ਦਾ ਅੰਤਿਮ ਸਸਕਾਰ ਅੱਜ ਦਿੱਲੀ ‘ਚ ਹੋਵੇਗਾ।
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 'ਚ ਸ੍ਰੀਲੰਕਾ 'ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਦਵਿੰਦਰ ਸਿੰਘ ਸਿੱਧੂ ਦੇ ਭਤੀਜੇ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਦੇ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਸ਼ਹੀਦ ਸਿਪਾਹੀ ਨੂੰ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਹਿਮਾਚਲ ਦੇ ਸ਼ਿਮਲਾ ‘ਚ ਪੰਜਾਬ ਦੀ ਇੱਕ ਮਹਿਲਾ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।
ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
ਪੰਜਾਬ ਦੇ 18 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ 'ਚ: ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ...
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੁੰਦੇ ਹੋਇਆ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਜਾਕੇ ਸਮਾਪਤ ਹੋਇਆ ।