ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਦਿੱਤੇ ਸੰਕੇਤ ! ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਰੱਖੀ ਇਹ ਸ਼ਰਤ
2022 ਵਿੱਚ ਬੀਬੀ ਜਗੀਰ ਕੌਰ ਨੇ ਪਾਰਟੀ ਛੱਡੀ
2022 ਵਿੱਚ ਬੀਬੀ ਜਗੀਰ ਕੌਰ ਨੇ ਪਾਰਟੀ ਛੱਡੀ
ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਇੱਕ ਹੋਟਲ ਦੇ ਮੈਨੇਜਰ ਨੂੰ ਅੱਧੀ ਰਾਤ ਨੂੰ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੱਲੀ : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਾਂਸਦ ਰਾਹੁਲ ਗਾਂਧੀ ਭਾਰਤ ਨਿਆਂ ਯਾਤਰਾ ਸ਼ੁਰੂ ਕਰਨਗੇ। ਇਹ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗਾ। ਇਸ ਦੌਰਾਨ ਇਹ ਯਾਤਰਾ 14 ਰਾਜਾਂ ਅਤੇ 85 ਜ਼ਿਲਿਆਂ ਨੂੰ ਕਵਰ ਕਰੇਗੀ। ਇਸ ਦੌਰਾਨ ਰਾਹੁਲ ਗਾਂਧੀ ਬੱਸ ਅਤੇ ਪੈਦਲ 6 ਹਜ਼ਾਰ
ਡੇਰਾਬੱਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਗ਼ਲਤ ਦਿਸ਼ਾ ‘ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ
ਫਤਹਿਗੜ੍ਹ ਸਾਹਿਬ -ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ , ਗੁਰਪ੍ਰੀਤ ਕੌਰ ਨਾਲ
ਡੀਸੀ ਮੁਹਾਲੀ ਦੇ ਵੱਲੋਂ IPC ਦੀ ਧਾਰਾ 144 ਦੇ ਤਹਿਤ ਜ਼ਿਲ੍ਹਾਂ ਮੈਜੀਸਟ੍ਰੇਟ ਦੀ ਤਾਕਤ ਦਾ ਪਾਲਨ ਕਰਦੇ ਹੋਏ ਆਦੇਸ਼ ਦਿੱਤੇ ਗਏ ਹਨ ।
https://www.pseb.ac.in/ 'ਤੇ ਜਾਣਕਾਰੀ ਹਾਸਲ ਕਰਨੀ ਹੋਵੇਗੀ।
ਕੰਪਨੀ ਨੇ ਪੇਪਰ ਕੱਪ ਦੇ ਲਈ 5 ਰੁਪਏ ਵਾਧੂ ਮੰਗੇ ਸਨ
1914 ਵਿੱਚ ਜਨਮੇ ਚੈਂਬਰ ਨੇ ਕਦੇ ਦਵਾਈ ਨਹੀਂ ਖਾਦੀ
ਚੰਡੀਗੜ੍ਹ ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦਾ ਰੈੱਡ ਅਲਰਟ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ 02 ਦਿਨਾਂ ਦੌਰਾਨ ਪੰਜਾਬ ਵਿੱਚ ਕਈ ਥਾਵਾਂ ‘ਤੇ ਅਤੇ ਉਸ ਤੋਂ ਬਾਅਦ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ 29 ਦਸੰਬਰ ਨੂੰ ਸੂਬੇ