ਸਿੱਧੂ ਮੂਸੇਵਾਲਾ ਮਾਮਲੇ ‘ਚ ਪੇਸ਼ੀ, ਲਾਰੈਂਸ ਰਿਹਾ ਗ਼ੈਰ ਹਾਜ਼ਰ ! ਬਲਕੌਰ ਸਿੰਘ ਦਾ ਆਇਆ ਬਿਆਨ
ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਕਤਲ ਕਾਂਡ ਦੇ ਸਾਰੇ ਮੁਲਜ਼ਮਾਂ ਦੀ ਸੁਣਵਾਈ ਹੋਈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਛੱਡ ਕੇ 24 ਮੁਲਜ਼ਮ ਜੇਲ੍ਹ ਤੋਂ ਹੀ ਵਰਚੂਅਲ ਤੌਰ ‘ਤੇ ਅਦਾਲਤ ‘ਚ ਪੇਸ਼ ਹੋਏ। ਪੇਸ਼ ਹੋਏ ਇਹਨਾਂ ਗੈਂਗਸਟਰਾਂ ‘ਚ ਜੱਗੂ ਭਗਵਾਨਪੁਰੀਆ, ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਸਮੇਤ