India Punjab

ਭਾਖੜਾ ਡੈਮ ‘ਚੋਂ 26840 ਕਿਊਸਿਕ ਪਾਣੀ ਛੱਡਿਆ, ਕਿਸਾਨ ਜਥੇਬੰਦੀਆਂ ਨੇ ਕੀਤਾ ਸਵਾਗਤ, ਅਕਾਲੀ ਦਲ ਨੇ ਸਰਕਾਰ ਦੇ ਰੁਖ ਤੋਂ ਚਿੰਤਤ

ਚੰਡੀਗੜ੍ਹ : ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਆਪਣੇ ਹਿੱਸੇਦਾਰ ਸੂਬਿਆਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਤੇ ਚੰਡੀਗੜ੍ਹ ਲਈ ਭਾਖੜਾ ਬੰਨ੍ਹ ਤੋਂ 26840 ਕਿਊਸਿਕ ਵਾਧੂ ਪਾਣੀ ਛੱਡ ਦਿੱਤਾ ਹੈ। ਆਸ-ਪਾਸ ਰਹਿਣ ਵਾਲਿਆਂ ਨੂੰ ਅਲਰਟ ਕਰ ਦਿੱਤਾ ਗਿਾ ਹੈ। ਇਸ ਫੈਸਲੇ ਨੂੰ ਲੈ ਕੇ ਕਿਸਾਨ ਸੰਗਠਨਾਂ ਵਿਚ ਜਿਥੇ ਸੰਤੋਸ਼ ਹੈ, ਉਥੇ ਸਿਆਸੀ ਪਾਰਟੀਆਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ

Read More
Khetibadi Punjab

ਪਰਾਲੀ ਪ੍ਰਬੰਧਨ ਮਸ਼ੀਨ ਦੀ ਖਰੀਦ ‘ਤੇ ਸਬਸਿਡੀ, ਇੱਥੇ ਜਾਣੋ ਪੂਰੀ ਜਾਣਕਾਰੀ

ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਉੱਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਤੋਂ ਅਰਜ਼ੀਆਂ ਮੰਗੀਆਂ ਹਨ।

Read More
Punjab

ਪੈਲੇਸ ‘ਚ ਪਲੰਬਰ ਦਾ ਕੰਮ ਕਰਦੇ ਨੌਜਵਾਨ ਦੇ ਲੱਗਿਆ ਕਰੰਟ , ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਬਟਾਲਾ ਨੇੜਲੇ ਪਿੰਡ ਖਤੀਬ ਨੇੜੇ ਇੱਕ ਪੈਲੇਸ ਵਿੱਚ ਪਲੰਬਰ ਦਾ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਜ ਸਿੰਘ ਵਾਸੀ ਬਾਸਰਪੁਰਾ ਵਜੋਂ ਹੋਈ ਹੈ। ਰਿਸ਼ਤੇਦਾਰਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਬਾਸਰਪੁਰਾ ਵਾਸੀ ਗਗਨ ਨੇ ਦੱਸਿਆ ਕਿ

Read More
India Punjab

ਉੱਤਰੀ ਭਾਰਤ ਵਿੱਚ ਇੱਕ ਮਹੀਨੇ ਵਿੱਚ ਚੌਥੀ ਵਾਰ ਕੰਬੀ ਧਰਤੀ , ਰੋਹਤਕ ਸੀ ਕੇਂਦਰ…

ਦਿੱਲੀ : ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਧਰਤੀ ਕੰਬ ਗਈ। ਇੱਕ ਮਹੀਨੇ ਵਿੱਚ ਚੌਥੀ ਵਾਰ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਸ ਵਿੱਚੋਂ 2 ਵਾਰ ਕੇਂਦਰ ਜੰਮੂ ਕਸ਼ਮੀਰ ਅਤੇ ਇੱਕ ਵਾਰ ਲੇਹ ਲੱਦਾਖ ਸੀ। ਇਸ ਵਾਰ ਕੇਂਦਰ ਹਰਿਆਣਾ ਦਾ ਰੋਹਤਕ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੇ ਨਾਲ-ਨਾਲ ਪੰਜਾਬ, ਦਿੱਲੀ ਅਤੇ

Read More
Punjab

ਕਬੱਡੀ ਖਿਡਾਰੀ ਹੀ ਨਿਕਲਿਆ ਗੁਨਾਹਗਾਰ , ਗੁੰਮਰਾਹ ਕਰਨ ਲਈ ਰੱਚਿਆ ਸੀ ਡਰਾਮਾ!

ਮੋਗਾ ਦੇ ਬੱਧਨੀ ਕਲਾਂ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਕ ਕਿੰਦਾ ਨੇ ਖੁਦ ਆਪਣੀ ਮਾਂ ‘ਤੇ ਹਮਲਾ ਕੀਤਾ ਅਤੇ ਫਿਰ ਵੀਡੀਓ ਵਾਇਰਲ ਕਰ ਦਿੱਤੀ। ਕੁਲਵਿੰਦਰ ਨੂੰ ਆਪਣੀ ਮਾਂ ਦੇ ਚਰਿੱਤਰ ‘ਤੇ ਸ਼ੱਕ ਸੀ, ਇਸ ਲਈ ਉਸ ਨੇ ਇਸ ਵਾਰਦਾਤ

Read More
Punjab

ਮਜੀਠੀਆ ਦਾ CM ਮਾਨ ‘ਤੇ ਵੱਡਾ ਇਲਜ਼ਾਮ , ਕਿਹਾ ਸ਼ਰਾਬ ਪੀ ਕੇ ਵਿਧਾਨ ਸਭਾ ਜਾਂਦੇ ਨੇ ਮੁੱਖ ਮੰਤਰੀ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਸਰਕਾਰ ‘ਤੇ ਖੂਬ ਤੰਜ ਕੱਸਿਆ। ਬਿਕਰਮ ਮਜੀਠੀਆ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਬਿਆਨ ਦੇਣ ਵੇਲੇ ਮੁੱਖ

Read More