ਪੰਜਾਬ ‘ਚ ਔਰਤਾਂ ਲਈ ਖੁੱਲਿਆ ‘Women Friendly ਠੇਕਾ’ !
ਬੀਜੇਪੀ ਅਤੇ ਕਾਂਗਰਸ ਦੋਵਾਂ ਨੇ ਸੂਬਾ ਸਰਕਾਰ ਨੂੰ ਘੇਰਿਆ
ਬੀਜੇਪੀ ਅਤੇ ਕਾਂਗਰਸ ਦੋਵਾਂ ਨੇ ਸੂਬਾ ਸਰਕਾਰ ਨੂੰ ਘੇਰਿਆ
ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਲਿਆ ਗਿਆ ਹੈ ।
ਚੰਡੀਗੜ੍ਹ : ਬੀਤੇ ਮਹੀਨੇ ਪੰਜਾਬ ਵਿੱਚ ਆਏ ਹੜਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਸੀ | ਬਹੁਤ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ। ਹੜ੍ਹਾਂ ਕਾਰਨ ਤਬਾਹੀ ਦੀ ਭਿਆਨਕ ਤਸਵੀਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੀਬ ਸਵਾ ਛੇ ਲੱਖ ਏਕੜ ਫ਼ਸਲ ਤਬਾਹ ਹੋਈ ਹੈ। ਇਸ ਦੌਰਾਨ 54 ਲੋਕਾਂ ਦੀ
ਬਟਾਲੇ ਵਿਖੇ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਟਾਲਾ ਦੇ ਪਿੰਡ ਮੀਕਾ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋਹਾਂ ਦੀਆਂ ਲਾਸ਼ਾਂ ਘਰ ਵਿੱਚੋਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸਾਬਕਾ BSF ਜਵਾਨ ਲਸ਼ਕਰ ਸਿੰਘ ਅਤੇ ਉਸਦੀ ਪਤਨੀ ਅਮਰੀਕ ਕੌਰ ਵਜੋਂ ਹੋਈ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਕਤਲ
ਕਪੂਰਥਲਾ ‘ਚ ਅਸ਼ਲੀਲਤਾ ਅਤੇ ਹਥਿਆਰਾਂ ਦਾ ਪ੍ਰਚਾਰ ਕਰਨ ਦੇ ਦੋਸ਼ ‘ਚ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਸਿੰਗਾ ਸਮੇਤ 5 ਲੋਕਾਂ ‘ਤੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਭੀਮ ਰਾਓ ਯੁਵਾ ਫੋਰਸ ਦੇ ਮੁਖੀ ਅਮਨਦੀਪ ਸਹੋਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਮੈਂਬਰਾਂ ਨੇ ਐਸਐਸਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ
ਅਬੋਹਰ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਬੋਹਰ ‘ਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ । ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਆਪਣਾ ਭਾਸ਼ਣ ਖਤਮ ਕਰਦੇ ਹੀ ਉਨ੍ਹਾਂ ਨੂੰ ਚੱਕਰ ਆ ਗਏ। ਉਨ੍ਹਾਂ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਜੰਡਿਆਲਾ ਥਾਣਾ ਅਧੀਨ ਪੈਂਦੇ ਪਿੰਡ ਵਿੱਚ ਇੱਕ ਬੇਰਹਿਮ ਪਿਤਾ ਨੇ ਆਪਣੀ 16 ਸਾਲਾ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਧੀ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਦੋਸ਼ੀ ਪਿਤਾ ਨੇ ਲਾਸ਼ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ
ਜਲੰਧਰ : ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਦੋ ਭਰਾਵਾਂ ਦਾ ਕਤਲ ਕਰ ਦਿੱਤਾ ਗਿਆ ਹੈ। ਸੋਲਨ ਦੇ ਨਾਲਾਗੜ੍ਹ ‘ਚ ਸੜਕ ਦੇ ਵਿਚਕਾਰ ਚਾਕੂ ਨਾਲ ਵਾਰ ਕਰਕੇ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਇਸ ਦੋਹਰੇ ਕਤਲ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੈਸੇ ਦੇ ਲੈਣ-ਦੇਣ ਪਿੱਛੇ ਦੋਸਤਾਂ ਦੋਸਤਾਂ ਨੇ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਟ ਨਾਮਜ਼ਦ ਭਾਈ ਜਗਤਾਰ ਸਿੰਘ ਹਵਾਰਾ ਨੇ ਲੰਘੇ ਕੱਲ੍ਹ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਮੁਹਾਲੀ ਅਦਾਲਤ ਵਿੱਚ ਦੋ ਵੱਖ-ਵੱਖ ਅਪਰਾਧਕ ਕੇਸ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਸੋਹਾਣਾ ਥਾਣੇ ਵਿੱਚ ਅਸਲਾ ਐਕਟ ਤਹਿਤ ਦਰਜ ਕੇਸ
ਔਰਤਾਂ ਨੇ ਪੇਸ਼ਾਬ ਕਰਨ ਤੋਂ ਰੋਕਿਆ ਸੀ