ਲੁਧਿਆਣਾ ‘ਚ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਨਾਲ ਹੋਇਆ ਇਹ ਕਾਰਾ…
ਪੰਜਾਬ ਦੇ ਲੁਧਿਆਣਾ ਦੇ ਕਸਬਾ ਦੋਰਾਹਾ ਵਿੱਚ ਇੱਕ ਖਸਤਾ ਹਾਲ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ। ਇਸ ਵਿੱਚ ਪਰਿਵਾਰ ਦੇ ਪੰਜ ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਇਸ ਹਾਦਸੇ ‘ਚ ਚਾਚਾ-ਭਤੀਜੀ ਦੀ ਮੌਤ ਹੋ ਗਈ, ਜਦਕਿ 3 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨਰੇਸ਼ ਅਤੇ ਉਸ ਦੀ ਭਤੀਜੀ ਰਾਧਿਕਾ ਵਜੋਂ ਹੋਈ ਹੈ। ਜਾਣਕਾਰੀ