“ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ” : ਭਗਵੰਤ ਮਾਨ
ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਮੁੱਦੇ ਉਤੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਆਸੀ ਵਿਰੋਧੀਆਂ ਨੂੰ ਪਹਿਲੀ ਨਵੰਬਰ ਨੂੰ ਬਹਿਸ ਦੀ ਚੁਣੌਤੀ ਨੇ ਇਸ ਮੁੱਦੇ ਨੂੰ ਹੋਰ ਹਵਾ ਦਿੱਤੀ ਹੈ। ਵਿਰੋਧੀ ਧਿਰਾਂ ਨੇ ਮਾਨ ਦੀ ਇਸ ਚੁਣੌਤੀ ਨੂੰ ਕਬੂਲ ਕਰਦਿਆਂ ਕਈ ਸਵਾਲ ਵੀ ਚੁੱਕੇ ਸਨ, ਜਿਸ ਦਾ ਹੁਣ ਮੁੱਖ ਮੰਤਰੀ