India Punjab

ਦਿੱਲੀ ਸਰਕਾਰ ਨੇ ਦਵਿੰਦਰ ਭੁੱਲਰ ਦੀ ਸਮੇਂ ਤੋਂ ਪਹਿਲੀਂ ਰਿਹਾਈ ਦੀ ਅਰਜ਼ੀ ਨੂੰ ਕੀਤਾ ਖਾਰਿਜ, ਅਕਾਲੀ ਦਲ ਨੇ ਜਤਾਇਆ ਵਿਰੋਧ….

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਗਏ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਿੱਲੀ ਸਰਕਾਰ ਨੇ ਰੱਦ ਕਰ ਦਿੱਤੀ ਹੈ।

Read More
Punjab

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ : ਵਿਜੀਲੈਂਸ ਨੇ ਸਾਬਕਾ ਓਐਸਡੀ ਅਧਿਕਾਰੀ ਨੂੰ ਬਣਾਇਆ ਗਵਾਹ; ਬਿਆਨ ਵੀ ਕਰਵਾਏ ਦਰਜ

ਚੰਡੀਗੜ੍ਹ : ਪੰਜਾਬ ਵਿੱਚ ਕਾਂਗਰਸ ਸਰਕਾਰ ਦੌਰਾਨ ਹੋਏ ਕਰੋੜਾਂ ਰੁਪਏ ਦੇ ਜੰਗਲਾਤ ਘੁਟਾਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਉਸ ਦੇ ਮਗਰ ਈਡੀ ਹੀ ਨਹੀਂ, ਵਿਜੀਲੈਂਸ ਬਿਊਰੋ ਨੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਹੁਣ ਸਾਬਕਾ ਮੰਤਰੀ ਦੇ ਓ.ਐਸ.ਡੀ ਰਹੇ ਸੇਵਾਮੁਕਤ

Read More
Punjab

ਜਲੰਧਰ : ਕਾਰ ਨੇ ਬਾਈਕ ਸਵਾਰ ਨੌਜਵਾਨਾਂ ਨੂੰ ਘੜੀਸਿਆ, ਅੱਗ ਲੱਗਣ ਕਾਰਨ ਦੋਹਾਂ ਦੀ ਮੌਤ…

ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਪਿੱਛੇ ਤੋਂ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਦੋਵਾਂ ਨੂੰ ਘੜੀਸਦੀ ਹੋਈ ਅੱਗੇ ਲੈ ਗਈ।

Read More
Punjab

ਪੰਜਾਬ ‘ਚ ਮੌਤ ਦਾ Live VIDEO: ਬਜ਼ੁਰਗ ਨੂੰ ਕਾਰ ਨੇ ਕੁਚਲਿਆ; ਵੀਡੀਓ ਵਾਇਰਲ ਹੋਣ ‘ਤੇ ਖ਼ੁਲਾਸਾ ਹੋਇਆ

ਫ਼ਾਜ਼ਿਲਕਾ 'ਚ ਮੌਤ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਨੇ ਬਜ਼ੁਰਗ ਨੂੰ ਆਪਣੀ ਕਾਰ ਨਾਲ ਕੁਚਲ ਦਿੱਤਾ। ਹਾਦਸੇ ਵਿੱਚ ਬਜ਼ੁਰਗ ਦੀ ਮੌਤ ਹੋ ਗਈ।

Read More
India Punjab

ਠੰਢ ਤੋਂ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੇਗੀ, ਜਾਣੋ ਪੰਜਾਬ ਹਰਿਆਣਾ ਤੇ ਹਿਮਾਚਲ ਦਾ ਅਗਲੇ ਦਿਨਾਂ ਦਾ ਮੌਸਮ

ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

Read More
Punjab Video

ਪੰਜਾਬ ਦੀਆਂ 4 ਵੱਡੀਆਂ ਖਬਰਾਂ

ਪੰਜਾਬ ਵਿੱਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਥਾਂ-ਥਾਂ ਤੇ ਰੌਣਕਾ ਵੇਖਿਆ ਗਈਆਂ

Read More