ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਸ਼ੁਰੂ ਹੋਣਗੀਆਂ ਹਵਾਈ ਉਡਾਣਾਂ…
ਪੰਜਾਬ ਦੇ ਬਠਿੰਡਾ ਤੋਂ ਦਿੱਲੀ ਲਈ ਹਵਾਈ ਉਡਾਣਾਂ ਅੱਜ ਯਾਨੀ ਸੋਮਵਾਰ ਤੋਂ ਸ਼ੁਰੂ ਹੋ ਰਹੀਆਂ ਹਨ। ਅਜਾਇੰਸ ਏਅਰ ਅੱਜ ਤੋਂ ਹਫ਼ਤੇ ਵਿੱਚ ਤਿੰਨ ਦਿਨ ਉੱਡੇਗੀ। ਕੁੱਝ ਦੇਰ ‘ਚ ਹੀ ਦਿੱਲੀ ‘ਤੋਂ ਫਲਾਈਟ ਬਠਿੰਡਾ ਪਹੁੰਚੇਗੀ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਖ਼ੁਦ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਫਲਾਈਟ ਦਾ ਲੋਕਾਂ ਨੂੰ ਬਹੁਤ ਫ਼ਾਇਦਾ