ਖਾਲਸਾ ਏਡ ਦੇ ਕੌਮੀ ਸੇਵਾਦਾਰ ਅਮਰਪ੍ਰੀਤ ਸਿੰਘ ਨੇ ਦਿੱਤਾ ਅਸਤੀਫਾ…
ਵਿਸ਼ਵ ਅਤੇ ਭਾਰਤ ਵਿੱਚ ਆਫ਼ਤ ਦੇ ਸਮੇਂ ਸਭ ਤੋਂ ਪਹਿਲਾਂ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਾਲਸਾ ਏਡ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇੰਨਾ ਹੀ ਨਹੀਂ ਅਮਰਪ੍ਰੀਤ ਸਿੰਘ ਦੇ ਨਾਲ ਪੰਜਾਬ ਟੀਮ ਵੱਲੋਂ ਵੀ ਆਪਣੇ-ਆਪਣੇ