Punjab

ਕਿਸਾਨਾਂ ਲਈ ਖੁਸ਼ਖ਼ਬਰੀ , ਮਾਨ ਸਰਕਾਰ ਨਵੇਂ ਸਿਰਿਓਂ ਤੈਅ ਕਰੇਗੀ ਗੰਨੇ ਦੇ ਰੇਟ , ਜਲਦ ਕਰੇਗੀ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਗਵਾਈ ਵਾਲੀ ਪੰਜਾਬ ਸਰਕਾਰ 3 ਅਕਤੂਬਰ ਨੂੰ ਪੰਜਾਬ ਦੇ ਕਿਸਾਨਾਂ ਦੇ ਗੰਨੇ ਦੇ ਰੇਟ ਦਾ ਐਲਾਨ ਕਰੇਗੀ।

Read More
India International Punjab

ਪੁਰਤਗਾਲ ‘ਚ ਪੰਜਾਬੀ ਨੌਜਵਾਨ ਦੀ ਮੌਤ , ਇੱਕ ਮਹੀਨੇ ਬਾਅਦ ਪਹੁੰਚੀ ਮ੍ਰਿਤਕ ਦੀ ਦੇਹ

ਇੱਕ ਮਹੀਨੇ ਬਾਅਦ, ਮਾਪਿਆਂ ਨੂੰ ਆਪਣੇ ਲਾਡਲੇ ਪੁੱਤਰ ਦੀ ਲਾਸ਼ ਮਿਲੀ ਅਤੇ ਉਨ੍ਹਾਂ ਨੇ ਇਸ ਦਾ ਸਸਕਾਰ ਕਰ ਦਿੱਤਾ।

Read More
Punjab

LIVE :16ਵੀਂ ਪੰਜਾਬ ਵਿਧਾਨ ਸਭਾ ਦੇ ਤੀਸਰੇ ਸੈਸ਼ਨ ਦਾ ਦੂਜਾ ਦਿਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੂਸਰੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 29 ਸਤੰਬਰ ਨੂੰ ਦੁਪਹਿਰ 2 ਵਜੇ ਸ਼ੁਰੂ ਹੋਇਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਨਿੰਦਾ ਪ੍ਰਸਤਾਵ ਲਿਆਉਣ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਮੰਤਰੀ

Read More
Punjab

ਐਂਟੀ ਗੈਂਗਸਟਰ ਟਾਸਕ ਫੋਰਸ ਦੀ ਵੱਡੀ ਸਫਲਤਾ , ਬੰਬੀਹਾ ਗਰੁੱਪ ਦੇ ਗੈਂਗਸਟਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਬੰਬੀਹਾ ਗਰੁੱਪ ਦੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ।

Read More
India Punjab

ਵਿਰਾਟ ਕੋਹਲੀ ਇੱਕ ਇੰਸਟਾਗ੍ਰਾਮ ਪੋਸਟ ਤੋਂ ਕਮਾਉਂਦੇ 8 ਕਰੋੜ ਰੁਪਏ

ਵਿਰਾਟ ਕੋਹਲੀ ਇੰਸਟਾਗ੍ਰਾਮ 'ਤੇ ਦੁਨੀਆ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਦੀ ਸੂਚੀ ਵਿੱਚ 14ਵੇਂ ਸਥਾਨ 'ਤੇ ਹਨ।

Read More
Punjab

ਕਿਸਾਨ ਜਥੇਬੰਦੀਆਂ ਨੂੰ ਸਮਝਾ ਕੇ ਖੇਤੀ ਕਾਨੂੰਨ ਬਣਾਏ ਜਾ ਸਕਦੇ : ਕੈਪਟਨ ਅਮਰਿੰਦਰ ਸਿੰਘ

ਕੈਪਟਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਸਮਝਾ ਕੇ ਖੇਤੀ ਕਾਨੂੰਨ ਬਣਾਏ ਜਾ ਸਕਦੇ ਹਨ। ਇਸ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।

Read More
Punjab

ਪੰਜਾਬ ਸਰਕਾਰ ਨੇ ਕਾਲਜ ਲੈਕਚਰਾਰਾਂ ਦੇ 7ਵੇਂ ਪੇ ਕਮਿਸ਼ਨ ਬਾਰੇ ਨੋਟੀਫਿਕੇਸ਼ਨ ਕੀਤਾ ਜਾਰੀ

ਚੰਡੀਗੜ੍ਹ :  ਪੰਜਾਬ ਦੇ ਕਾਲਜ ਲੈਕਚਰਾਰਾਂ ਦੇ 7ਵੇਂ ਪੇ ਕਮਿਸ਼ਨ ਬਾਰੇ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਮਾਨ ਸਰਕਾਰ ਨੇ ਇਹ ਵਾਅਦਾ ਕੀਤਾ ਸੀ,ਜਿਸ ਨੂੰ ਲੈ ਕੇ  ਪੰਜਾਬ ਸਰਕਾਰ ਵੱਲੋਂ ਕਾਲਜ ਦੇ ਲੈਕਚਰਾਰਾਂ ਦੇ 7ਵੇਂ ਪੇ ਕਮਿਸ਼ਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਤੇ ਸਾਰੇ ਕਾਲਜ

Read More
India Punjab

ਸੋਨੇ ਦੀ ਕੀਮਤ ‘ਚ ਆਈ ਰਿਕਾਰਡ ਗਿਰਾਵਟ, ਚਾਂਦੀ ਵੀ ਸਸਤੀ

ਸੋਨੇ ਦੀ ਕੀਮਤ 50,014 ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਆ ਗਈ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨੇ ਦੀ ਕੀਮਤ 'ਚ 750 ਰੁਪਏ ਦਾ ਉਛਾਲ ਆਇਆ ਸੀ।

Read More
Punjab

ਪਿੰਡ ਦੇ ਕੁਝ ਲੋਕਾਂ ਨੇ ਏਨਾ ਪਰੇਸ਼ਾਨ ਕੀਤਾ ਕਿ ਸਰਪੰਚ ਨੂੰ ਚੁੱਕਣਾ ਪਿਆ ਇਹ ਕਦਮ

ਪੰਜਾਬ ਦੇ ਅਮਲੋਹ ਦੇ ਪਿੰਡ ਬਡਗੁਜਰਾਂ ਤੋਂ ਪਿਛਲੇ ਤਿੰਨ-ਚਾਰ ਦਿਨਾਂ ਤੋਂ ਲਾਪਤਾ ਸਰਪੰਚ ਦੀ ਮ੍ਰਿਤਕ ਦੇਹ ਖੰਨਾ ਦੇ ਰੇਲਵੇ ਸਟੇਸ਼ਨ ‘ਤੇ ਸਥਿਤ ਰੇਲਵੇ ਟ੍ਰੈਕ ‘ਤੇ ਖੂਨ ਨਾਲ ਲੱਥਪੱਥ ਹਾਲਤ ‘ਚ ਮਿਲੀ ਹੈ। ਖੰਨਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ

Read More
Punjab

ਹਵਾਈ ਅੱਡਾ ਮੁਹਾਲੀ ‘ਚ ਪਰ ਨਾਮ ਪਿੱਛੇ ਚੰਡੀਗੜ੍ਹ ਕਿਉਂ ? ‘ਆਪ’ ਸਰਕਾਰ ਘਿਰੀ

ਪੰਜਾਬ ਅਤੇ ਹਰਿਆਣਾ ਦਰਮਿਆਨ ਇਸ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਹੀ ਮਤਭੇਦ ਬਣੇ ਹੋਏ ਸਨ। ਕਾਫ਼ੀ ਪਹਿਲਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਦੀ ਸਹਿਮਤੀ ਬਣ ਚੁੱਕੀ ਸੀ। ਬਸ ਰੌਲਾ ਇਸ ਗੱਲ ਦਾ ਸੀ ਕਿ ਹਵਾਈ ਅੱਡੇ ਦੇ ਨਾਮ ਨਾਲ ਮੁਹਾਲੀ ਲਿਖਿਆ ਜਾਵੇ ਜਾਂ ਫਿਰ ਚੰਡੀਗੜ੍ਹ।

Read More