ਨਵਾਂਸ਼ਹਿਰ ਦੇ ਨੌਜਵਾਨ ਨਾਲ ਬੱਕਰੀਆਂ ਚਰਾਉਂਦੇ ਸਮੇਂ ਹੋਇਆ ਕੁਝ ਅਜਿਹਾ …
ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਪਿੰਡ ਭੋਲੇਵਾਲ ਦੇ ਇੱਕ ਨੌਜਵਾਨ ਦੀ ਟੋਏ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਪੁੱਤਰ ਸੁਰਜੀਤ ਲਾਲ ਵਜੋਂ ਹੋਈ ਹੈ, ਜਿਸ ਦੀ ਲਾਸ਼ ਮੰਗਲਵਾਰ ਨੂੰ ਪਾਣੀ ਘੱਟਣ ‘ਤੇ ਮਿਲੀ। ਥਾਣਾ ਪੋਜੇਵਾਲ ਦੀ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਨਾਜਾਇਜ਼ ਮਾਈਨਿੰਗ ਦਾ ਕੇਸ