ਬਾਜਵਾ ਦਾ CM ਮਾਨ ‘ਤੇ ਪਲਟਵਾਰ, ਕਿਹਾ ” ਜੇਕਰ 32 ਵਿਧਾਇਕਾਂ ਦੇ ਦੱਸੇ ਨਾਮ ਤਾਂ ਤੁਹਾਡੇ ਪੈਰਾਂ ਥੱਲੋਂ ਜ਼ਮੀਨ ਖਿਸਕ ਜਾਣੀ ਆ”
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਬਾਜਵਾ ਦੇ 32 ਵਿਧਾਇਕਾਂ ਵਾਲੇ ਬਿਆਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਤਾਪ ਬਾਜਵਾ ਵਿਚਾਲੇ ਸ਼ਬਦੀ ਜੰਗ ਛਿੜੀ ਹੋਈ ਹੈ। ਲੰਘੇ ਕੱਲ੍ਹ ਮੁੱਖ ਮੰਤਰੀ ਮਾਨ ਨੇ ਪ੍ਰਤਾਪ ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ ਬਾਜਵਾ ਜੇ ਸਾਡੇ 32 ਵਿਧਾਇਕ ਸੰਪਰਕ ਵਿਚ ਹੋਣ ਦੀ ਗੱਲ ਕਰ ਰਹੇ