ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ…
ਅੰਮ੍ਰਿਤਸਰ : ਲਖੀਮਪੁਰ ਖੀਰੀ ਮਾਮਲੇ ‘ਚ ਕਿਸਾਨਾਂ ਨੇ ਮੁੜ ਤੋਂ ਮੋਰਚਾ ਖੋਲ ਦਿੱਤਾ ਹੈ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਅੱਜ ਪੰਜਾਬ ਸਮੇਤ ਦੇਸ਼ ਭਰ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਅੱਜ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾ ਰਹੀਆਂ ਹਨ ਅਤੇ ਸਰਕਾਰ ਦੀ ਅਰਥੀ ਫੂਕ ਰਹੀਆਂ ਹਨ। ਕਿਸਾਨ ਸੰਘਰਸ਼