ਕਰਜ਼ਾ ਮੋੜਨ ਲਈ ਨੂੰਹ ਨੇ ਹੀ ਕਰ ਦਿੱਤਾ ਆਪਣੇ ਘਰ ਵਿੱਚ ਕਾਰਾ, ਪੁਲਿਸ ਨੇ ਕੀਤਾ ਖੁਲਾਸਾ…
ਲੁਧਿਆਣਾ ਦੇ ਦੁੱਗਰੀ ਅਰਬਨ ਅਸਟੇਟ ਦੇ ਐਮਆਈਜੀ ਫਲੈਟਾਂ ਵਿੱਚ 5 ਲੱਖ ਨਕਦੀ-30 ਤੋਲੇ ਸੋਨਾ ਚੋਰੀ ਹੋਣ ਦੇ ਮਾਮਲੇ ਵਿੱਚ ਵੱਡਾ ਖ਼ੁਲਾਸਾ ਹੋਇਆ ਹੈ। ਚੋਰ ਕੋਈ ਹੋਰ ਨਹੀਂ ਸਗੋਂ ਘਰ ਦੀ ਨੂੰਹ ਹੀ ਨਿਕਲੀ। ਔਰਤ ਨੇ ਕਿਸੇ ਤੋਂ ਕਰਜ਼ਾ ਲਿਆ ਸੀ। ਉਸ ਨੇ ਕਰਜ਼ਾ ਜਲਦੀ ਮੋੜਨ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ