ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ
ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ੀਰਾ ਸਦਰ ਥਾਣੇ ਵਿੱਚ ਤਾਇਨਾਤ ਏ.ਐਸ.ਆਈ ਹਰਜਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਦੀ ਸ਼ਿਕਾਇਤ ’ਤੇ ਮੁਲਜ਼ਮ ਏਐਸਆਈ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਕੌਰ ਵਾਸੀ