India Punjab

HSGPC ‘ਚ ਪਿਆ ਖਿਲਾਰਾ, ਪ੍ਰਧਾਨਗੀ ਨੂੰ ਲੈ ਕੇ ਦੂਜੇ ਦਿਨ ਹੀ ਲੀਡਰਾਂ ‘ਚ ਮਤਭੇਦ, ਖੋਲ ਦਿੱਤੇ ਪਾਜ

ਦਾਦੂਵਾਲ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਬਣਾਈ ਗਈ 41 ਮੈਂਬਰੀ ਕਮੇਟੀ ਵੱਲੋਂ ਸਰਬ ਸੰਮਤੀ ਦੇ ਨਾਲ ਢਾਈ ਸਾਲ ਦੇ ਲਈ HSGPC ਦਾ ਪ੍ਰਧਾਨ ਚੁਣਿਆ ਗਿਆ ਸੀ, ਜਿਸ ਵਿੱਚੋਂ ਦੋ ਸਾਲ ਬੀਤ ਚੁੱਕੇ ਹਨ ਅਤੇ ਛੇ ਮਹੀਨੇ ਕਾਰਜਕਾਲ ਪੂਰਾ ਹੋਣ ਵਿੱਚ ਪਏ ਹਨ।

Read More
Punjab

SGPC ਨੇ 12 ਪਿੰਡਾਂ , 56 ਪਰਿਵਾਰਾਂ ਦੇ 500 ਮੈਂਬਰਾਂ ਦੀ ਸਿੱਖ ਧਰਮ ’ਚ ਵਾਪਸੀ ਕਰਵਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani gurdwara Parbandhak committee) ਦੇ ਯਤਨਾਂ ਸਦਕਾ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਪਗ 500 ਮੈਂਬਰਾਂ ਨੇ ਈਸਾਈ ਧਰਮ ਛੱਡ ਕੇ ਸਿੱਖੀ ਧਰਮ ’ਚ ਘਰ ਵਾਪਸੀ ਕੀਤੀ ਹੈ।

Read More
Punjab

ਆਪ MLA ਲਾਭ ਸਿੰਘ ਉਗੋਕੇ ਦੇ ਪਿਤਾ ਨੂੰ ਕੀ ਹੋਇਆ? ਹਸਪਤਾਲ ‘ਚ ਦਾਖਲ…

ਬਰਨਾਲਾ : ਆਮ ਆਦਮੀ ਪਾਰਟ ਦੇ ਵਿਧਾਇਕ ਲਾਭ ਸਿੰਘ ਉਗੋਕੇ(AAP MLA Labh Singh Ugoke) ਦੇ ਪਿਤਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ  ਹੈ। ਇਸ ਮਾਮਲੇ ਵਿੱਚ ਇੱਕ ਨਿੱਜੀ ਚੈਨਲ ਵਿੱਚ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਰੇਸ਼ ਕਾਰਨ ਓਗੇਕੇ ਦੇ ਪਿਤਾ ਨੇ ਸਲਫਾਸ ਖਾਧਾ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ

Read More
Punjab

ਮਾਨ ਸਰਕਾਰ ਵੀ ਚੱਲੀ ਪਿਛਲੀਆਂ ਦੇ ਰਾਹ, ਰਾਸ਼ਨ ਕਾਰਡਾਂ ਦੇ ਕੰਮਾਂ ‘ਚ ਲਾਈ ਅਧਿਆਪਕਾਂ ਦੀ ਡਿਊਟੀ

ਮਾਨਸਾ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੇ ਦਾਅਵੇ ਕਰਕੇ ਸੱਤਾ ‘ਚ ਆਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੀ ਤਤਕਾਲੀ ਸਰਕਾਰਾਂ ਦੇ ਰਾਹ ‘ਤੇ ਚੱਲਦਿਆਂ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬਾਦਸਤੂਰ ਜਾਰੀ ਹੈ। ਜਿਕਰਯੋਗ ਹੈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ

Read More
India Punjab

ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ , ਮਾਨਸਾ ਵਿਖੇ ਦਿੱਲੀ ਫਿਰੋਜਪੁਰ ਲਾਈਨ ਕੀਤੀ ਠੱਪ

ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਅੱਜ ਪੰਜਾਬ ਭਰ ਦੇ ਵਿੱਚ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 12 ਤੋਂ 3 ਵਜੇ ਤੱਕ ਰੇਲਵੇ ਆਵਾਜਾਈ ਠੱਪ ਕੀਤੀ ਗਈ ਹੈ।

Read More
Punjab

27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।

Read More
Punjab

ਪੜ੍ਹਾਈ ਲਈ ਪੈਸੇ ਨਾ ਹੋਣ ਕਾਰਨ ਹੁਸ਼ਿਆਰ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਰਿਵਾਰ ਕੋਲ ਪੜ੍ਹਾਈ ਕਰਵਾਉਣ ਲਈ ਪੈਸੇ ਨਹੀਂ ਸਨ। ਜਗਮੀਤ ਕਾਲਜ ਵਿੱਚ ਦਾਖ਼ਲੇ ਲਈ ਫੀਸ ਨਾਲ ਮਿਲਣ ਕਾਰਨ ਪ੍ਰੇਸ਼ਾਨ ਸੀ।

Read More
Punjab

ਪੁਲਿਸ ਵਾਲੇ ਕੁੱ ਟਿਆ PRTC ਕੰਡਕਟਰ , ਮੰਤਰੀ ਵੱਲੋਂ ਕਾਰਵਾਈ ਦੇ ਹੁਕਮ

ਤਰਨਤਾਰਨ ਵਿਖੇ ਇੱਕ ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ।

Read More