ਕਿਸਾਨ ਆਗੂ ਪੰਧੇਰ ਦੀ ਸੁਨੀਲ ਜਾਖੜ ਨੂੰ ਨਸੀਹਤ, ਕਿਹਾ ਲੋਕਾਂ ਨੂੰ ਗੁੰਮਰਾਹ ਕਰਨ ਕਰੋ ਬੰਦ…
ਪੰਧੇਰ ਨੇ ਸੁਨੀਲ ਜਾਖੜ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਭਾਜਪਾ ਦੀਆਂ ਗੱਲਾਂ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ।
ਪੰਧੇਰ ਨੇ ਸੁਨੀਲ ਜਾਖੜ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਭਾਜਪਾ ਦੀਆਂ ਗੱਲਾਂ ਵਿੱਚ ਆ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ।
ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਦੇ ਬਿਆਨ ਨੇ ਚੰਡੀਗੜ੍ਹ ‘ਚ ਖਲਬਲੀ ਮਚਾ ਦਿੱਤੀ ਹੈ। ਮਲਹੋਤਰਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਕਿਸਾਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਚੀਜ਼ ਦੇ ਹੱਕਦਾਰ ਨਹੀਂ ਹਨ, ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਉਨ੍ਹਾਂ ਲਈ 24 ਹਜ਼ਾਰ 420 ਕਰੋੜ ਰੁਪਏ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਤਲਬ ਕੀਤਾ ਹੈ।
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਲੁਧਿਆਣਾ ਸਥਿਤ ਹੋਟਲ ਰੈਡੀਸਨ ਬਲੂ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਤੇ ਮਾਨ ਨੇ ਮੀਟਿੰਗ ਵਿੱਚ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕਾਰੋਬਾਰੀ ਮੀਟਿੰਗ ਵਿੱਚ 450 ਦੇ ਕਰੀਬ ਕਾਰੋਬਾਰੀਆਂ ਨੇ ਭਾਗ ਲਿਆ। CM ਮਾਨ ਨੇ
ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਲੋਕ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਮੌਕੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਠਿੰਡਾ ਵਿੱਚ
ਬਠਿੰਡਾ : ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਪਿੰਡ ਬੱਲ੍ਹੋ ਵਿਚ ਹੋ ਰਹੀ ਹੈ ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਹਾਜ਼ਰੀ ਭਰੀ ਹੈ। ਇਸ ਲਈ ਕਿਸਾਨਾਂ ਵੱਲੋਂ ਪਿੰਡ ਬੱਲ੍ਹੋ ਦੀ ਅਨਾਜ ਮੰਡੀ ਵਿਚ ਵੱਡੇ ਇਕੱਠ ਦੇ ਮੱਦੇਨਜ਼ਰ ਟੈਂਟ ਲਾਏ ਗਏ ਹਨ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾ
ਮੋਹਾਲੀ ਦੇ ਸੈਕਟਰ 89 ‘ਚ ਖੇਡਦੇ ਹੋਏ ਡੇਢ ਸਾਲ ਦੀ ਬੱਚੀ ਦੀ ਪਾਣੀ ਦੀ ਟੈਂਕੀ ‘ਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਚੀ ਪਾਣੀ ਦੀ ਸਟੋਰੇਜ ਟੈਂਕੀ ‘ਚ ਡਿੱਗ ਗਈ। ਕੁਝ ਸਮੇਂ ਬਾਅਦ ਜਦੋਂ ਲੜਕੀ ਨਜ਼ਰ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਭਾਲ ਸ਼ੁਰੂ ਕਰ ਦਿੱਤੀ। ਇਧਰ-ਉਧਰ ਦੇਖਿਆ ਪਰ ਲੜਕੀ ਦਾ ਕੋਈ ਸੁਰਾਗ ਨਹੀਂ
ਪੰਜਾਬ ਵਿਚ ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨਾਲ ਹੋਈ ਗੜੇਮਾਰੀ ਨੇ ਫਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ। ਬਠਿੰਡਾ ਤੇ ਮੋਗਾ ਜ਼ਿਲ੍ਹੇ ਦੇ ਬਾਹਰੀ ਇਲਾਕੇ ਵਿਚ ਵਾਵਰੋਲੇ ਨੇ ਤਬਾਹੀ ਮਚਾ ਦਿੱਤੀ ਹੈ। ਇਸੇ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਭਗਤਾ ਭਾਈ ’ਚ ਝੱਖੜ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 9 ਵਿਅਕਤੀ
ਮੁਕਤਸਰ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੁਕਤਸਰ ਦੇ ਪਿੰਡ ਗੰਧਾਰਾ ਦੇ ਰਹਿਣ ਵਾਲੇ ਕਮਲਜੀਤ ਸਿੰਘ ਵਜੋਂ ਹੋਈ ਹੈ। ਕਮਲਜੀਤ 2 ਦਿਨ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਜਿਸ ਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਬਠਿੰਡਾ : ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਬਠਿੰਡਾ ਦੇ ਪਿੰਡ ਬੱਲੋ ਵਿਖੇ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਜਿੱਥੇ ਸਾਰੇ ਕਿਸਾਨਾਂ ਨੂੰ ਇਕੱਠੇ