ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਵੀ ਕੰਮ ਠੱਪ , ਮੁੱਖ ਮੰਤਰੀ ਅੱਗੇ ਰੱਖੀਆਂ ਇਹ 7 ਮੰਗਾਂ…
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੀਤੇ ਮੰਗਲਵਾਰ ਦੀ ਤਰ੍ਹਾਂ ਅੱਜ ਵੀ ਵਕੀਲਾਂ ਦੀ ਅਣਮਿਥੇ ਸਮੇਂ ਦੀ ਹੜਤਾਲ ਕਾਰਨ ਅਦਾਲਤੀ ਕੰਮਕਾਜ ਠੱਪ ਰਹੇਗਾ। ਅਜਿਹੇ ਵਿੱਚ ਲੋਕ ਅੱਜ ਹਾਈ ਕੋਰਟ ਵਿੱਚ ਨਾ ਆ ਕੇ ਆਪਣਾ ਸਮਾਂ ਬਚਾ ਸਕਦੇ ਹਨ ਅਤੇ ਮੁਸ਼ਕਲ ਤੋਂ ਬਚ ਸਕਦੇ ਹਨ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ