ਸਰਦੀਆਂ ਵਿੱਚ ਠੰਢਾ ਜਾਂ ਗਰਮ ਪਾਣੀ ਪੀਣਾ ਜ਼ਿਆਦਾ ਫ਼ਾਇਦੇਮੰਦ ਹੈ? ਰਿਸਰਚ ‘ਚ ਸਾਹਮਣੇ ਆਈਆਂ 5 ਵੱਡੀਆਂ ਗੱਲਾਂ…
ਉੱਤਰੀ ਭਾਰਤ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਲੋਕ ਅਕਸਰ ਠੰਢੇ ਮੌਸਮ ਵਿੱਚ ਗਰਮ ਪਾਣੀ ਪੀਂਦੇ ਦੇਖੇ ਜਾ ਸਕਦੇ ਹਨ। ਇਸ ਮੌਸਮ ਵਿੱਚ ਲੋਕ ਠੰਢਾ ਪਾਣੀ ਪੀਣ ਤੋਂ ਵੀ ਪਰਹੇਜ਼ ਕਰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਸਰਦੀਆਂ ‘ਚ ਠੰਢਾ ਪਾਣੀ ਪੀਣ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ
