ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਤਸਕਰ ਨੂੰ ਕੀਤਾ ਕਾਬੂ , ਪੁਲਿਸ ਨੇ 7 ਕਰੋੜ ਦਾ ਨਜਾਇਜ਼ ਸਮਾਨ ਵੀ ਕੀਤਾ ਬਰਾਮਦ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ । ਅੰਮ੍ਰਿਤਸਰ ਪੁਲਿਸ ਨੇ ਪਿੱਛਾ ਕਰਦੇ ਹੋਏ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ