ਯੋਗਰਾਜ ਸਿੰਘ ਨੇ 2024 ਦੀਆਂ ਲੋਕ-ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ! ਇਸ ਹਲਕੇ ਤੋਂ ਬਣਨਗੇ ਉਮੀਦਵਾਰ
2022 ਦੀਆਂ ਵਿਧਾਨਸਭਾ ਚੋਣਾਂ ਵੀ ਲੜਨਾ ਚਾਹੁੰਦੇ ਸਨ ਯੋਗਰਾਜ ਸਿੰਘ
2022 ਦੀਆਂ ਵਿਧਾਨਸਭਾ ਚੋਣਾਂ ਵੀ ਲੜਨਾ ਚਾਹੁੰਦੇ ਸਨ ਯੋਗਰਾਜ ਸਿੰਘ
ਖਾਪ ਪੰਚਾਇਤਾਂ ਨੇ ਕੇਂਦਰ ਸਰਕਾਰ ਨੂੰ 9 ਜੂਨ ਤੱਕ ਸਮਾਂ ਦਿੱਤਾ ਹੈ
ਰਾਹੁਲ ਗਾਂਧੀ ਨੂੰ ਵੀ ਸਿੱਖ ਜਥੇਬੰਦੀਆਂ ਨੇ ਘੇਰਾ ਪਾਇਆ
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਖੋਲ੍ਹਣ ਦੇ ਹੁਕਮਾਂ ‘ਤੇ ਅਮਲ ਦਾ ਜਾਇਜ਼ਾ ਲੈਣ ਲਈ ਸੰਯੁਕਤ ਕਮਿਸ਼ਨਰ ਖੁਦ ਸਵੇਰੇ 7:30 ਵਜੇ ਅੰਮ੍ਰਿਤਸਰ ਨਗਰ ਨਿਗਮ ਦਫ਼ਤਰ ਪੁੱਜੇ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਸਵੇਰੇ 7:50 ਵਜੇ ਨਿਗਮ ਦੇ 3 ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਕਈ ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਮੁਲਾਜ਼ਮਾਂ
ਹੁਣ ਤੱਕ 8,551 ਸ਼ਰਧਾਲੂ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ
'ਬਾਦਲ ਸਰਕਾਰ ਨੇ PU ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਨੂੰ ਮਨਜ਼ੂਰੀ ਦਿੱਤੀ ਸੀ'
ਦ ਖ਼ਾਲਸ ਬਿਊਰੋ : ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਪੰਜਵਾਂ ਦਿਨ ਹੈ,5 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਪੰਜਵਾਂ ਦਿਨ ਸੀ। ਪੂਰਾ ਦਿਨ ਦੋਵਾਂ ਪਾਸਿਆਂ ਤੋਂ ਗਹਿ ਗੱਚ ਲੜਾਈ ਹੋਈ। ਅੰਦਰੋਂ ਮੁਕਾਬਲਾ ਕਰ ਰਹੇ ਸਿੰਘਾਂ ਨੇ ਵੀ ਭਾਰਤੀ ਫੌਜ ਦੀਆਂ ਗੋਡਣੀਆਂ ਲਵਾ ਦਿੱਤੀਆਂ। ਹਾਲਾਂਕਿ, ਮੁਕਾਬਲੇ
ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਵਾਰ ਸਿੱਖਿਆ ਵਿਭਾਗ ਵੱਲੋਂ ‘ਛੁੱਟੀਆਂ ਦੇ ਰੰਗ ਵੱਖਰੇ, ਸਿੱਖਣ ਸਿੱਖਾਉਣ ਦੇ ਢੰਗ ਵੱਖਰੇ’ ਦੇ ਨਾਅਰੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਦੇ ਸੱਭਿਆਚਾਰ
ਮਾਨਸਾ : ਜ਼ਿਲ੍ਹੇ ਵਿੱਚ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਨਸ਼ਾ ਤਸਕਰਾਂ ਦੇ ਬੱਚਿਆਂ ਦੇ ਨਾਮ ਕੱਟ ਦਿੱਤੇ ਜਾਣਗੇ। ਇੰਨਾ ਹੀ ਨਹੀਂ ਨਸ਼ਾ ਵੇਚ ਕੇ ਲੋਕਾਂ ਦੇ ਧੀਆਂ-ਪੁੱਤਾਂ ਨੂੰ ਬਰਬਾਦ ਕਰਨ ਵਾਲੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਇਹ ਵੱਡਾ ਐਲਾਨ ਸਮੂਹ ਪ੍ਰਾਈਵੇਟ ਸਕੂਲਾਂ ਦੀ ਪ੍ਰਾਈਵੇਟ ਸਕੂਲ ਯੂਨੀਅਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ
ਜਲੰਧਰ : ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ‘ਤੇ ਸ਼ਰਾਰਤੀ ਅਨਸਰਾਂ ਨੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਅਤੇ ਉਨ੍ਹਾਂ ਦੀ ਪਤਨੀ ਰਵਿਦਾਸ ਚੌਕ ਨੇੜੇ ਆਪਣੀ ਰਿਹਾਇਸ਼ ਮਾਨ ਨਗਰ ਨੂੰ ਜਾ ਰਹੇ ਸਨ। ਬਿਨਾਂ ਨੰਬਰ ਦੇ ਇਕ ਲਗਜ਼ਰੀ ਕਾਲੇ ਰੰਗ ਦੀ ਕਾਰ ‘ਚ ਸਵਾਰ ਬਦਮਾਸ਼ਾਂ ਨੇ ਬਲਕਾਰ ਸਿੰਘ ਦੇ ਕਾਫਲੇ ‘ਤੇ ਨਾ ਸਿਰਫ ਇੱਟਾਂ