Punjab

CM ਮਾਨ ਦੇ 11 ਰੁਪਏ ਸ਼ਗਨ ਤੋਂ ਨਾਰਾਜ਼ ਗੰਨਾ ਕਿਸਾਨ , ਕਿਸਾਨਾਂ ਨੇ ਮੁੜ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ ਤਾਂ ਦੂਜੇ ਬੰਨੇ ਗੰਨੇ ਦਾ ਰੇਟ 11 ਰੁਪਏ ਵਧਾਉਣ ਦੇ ਬਾਵਜੂਦ ਕਿਸਾਨ ਸਰਕਾਰ ਤੋਂ

Read More
India International Punjab

ਅਮਲੋਹ ਦੀ ਨੰਦਨੀ ਵਰਮਾ ਨਿਊਜ਼ੀਲੈਂਡ ’ਚ ਬਣੀ ਪਾਇਲਟ, ਜੁਆਨਿੰਗ ਤੋਂ ਪਹਿਲਾਂ ਦਾਦੇ ਤੋਂ ਲਿਆ ਆਸ਼ੀਰਵਾਦ

ਫ਼ਤਿਹਗੜ੍ਹ ਸਾਹਿਬ ਦੇ ਕਸਬਾ ਅਮਲੋਹ ਦੀ ਜੰਮਪਲ ਨੰਦਨੀ ਵਰਮਾ ਪੁੱਤਰੀ ਯੋਗਿੰਦਰਪਾਲ ਸਿੰਘ ਬੌਬੀ ਦੀ ਨਿਊਜ਼ੀਲੈਂਡ ‘ਚ ਬਤੌਰ ਪਾਇਲਟ ਨਿਯੁਕਤੀ ਹੋਈ ਹੈ। ਨੰਦਨੀ ਨੇ ਆਪਣਾ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਅਮਲੋਹ ਆ ਕੇ ਆਪਣੇ ਬਜ਼ੁਰਗ ਦਾਦਾ ਮਨੋਹਰ ਲਾਲ ਵਰਮਾ ਤੋਂ ਅਸ਼ੀਰਵਾਦ ਹਾਸਲ ਕੀਤਾ। ਉਸ ਨੇ ਦੱਸਿਆ ਕਿ ਉਸ ਦਾ ਜਨਮ 12 ਜੂਨ 2002 ਨੂੰ ਅਮਲੋਹ ਵਿਚ

Read More
Punjab

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਇਜ਼ਾਫਾ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ। ਪੰਜਾਬ ਸਰਕਾਰ ਨੇ

Read More
Punjab

ਬਹਿਬਲਕਲਾਂ ਮਾਮਲੇ ‘ਤੇ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ,SIT ਅਤੇ ਸਰਕਾਰੀ ਗਵਾਹ ਸਿਰਫ਼ ਰਾਜਨੀਤੀ ਕਰ ਰਹੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ‘ਚ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ‘ਤੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਉਸ ਨੇ ਜਾਂਚ ਕਮੇਟੀ (ਐਸ.ਆਈ.ਟੀ.) ਅਤੇ ਸਰਕਾਰੀ ਵਕੀਲਾਂ ‘ਤੇ ਸਿੱਧੇ ਦੋਸ਼ ਲਾਏ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਗੋਲ਼ੀਬਾਰੀ ਦਾ ਫ਼ੈਸਲਾ ਸ੍ਰੀ ਗੁਰੂ ਗੋਬਿੰਦ ਸਿੰਘ

Read More
Punjab

ਲੁਧਿਆਣਾ ‘ਚ ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਭੰਨੇ ਲੋਕਾਂ ਦੀਆਂ ਕਾਰਾਂ ਦੇ ਸ਼ੀਸ਼ੇ, ਮਾਮਲਾ CCTV ‘ਚ ਕੈਦ…

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸ਼ਿੰਗਾਰ ਸਿਨੇਮਾ ਦੇ ਪਿਛਲੇ ਪਾਸੇ ਬਾਈਕ ਅਤੇ ਐਕਟਿਵਾ ‘ਤੇ ਸਵਾਰ ਬਦਮਾਸ਼ਾਂ ਨੇ ਖ਼ੂਬ ਹੰਗਾਮਾ ਕਰ ਦਿੱਤਾ। ਬਦਮਾਸ਼ਾਂ ਨੇ ਬੇਸਬਾਲ ਨਾਲ ਵਾਰ ਕਰਕੇ ਗਲੀ ਵਿੱਚ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ। ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਉਹ ਭੱਜ ਗਏ। ਜਾਣਕਾਰੀ ਮੁਤਾਬਕ ਮਹਾਰਾਜਾ ਰਣਜੀਤ ਸਿੰਘ ਨਗਰ ‘ਚ ਪਹਿਲਾਂ ਕਰੀਬ

Read More
Punjab

ਪੰਜਾਬ ‘ਚ ਝੋਨੇ ਦੀ ਖ਼ਰੀਦ ਦਾ ਸਮਾਂ ਵਧਾਇਆ: ਹੁਣ ਕਿਸਾਨ ਇਸ ਦਿਨ ਤੱਕ ਮੰਡੀਆਂ ‘ਚ ਵੇਚ ਸਕਣਗੇ ਫ਼ਸਲ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫ਼ੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦਰਅਸਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ ਹੈ। ਸੂਬਾ ਸਰਕਾਰ ਦੀ ਬੇਨਤੀ

Read More
Punjab

ਨੰਗਾ ਕਰਕੇ ਵਿਅਕਤੀ ਨਾਲ ਕੀਤੀ ਗਈ ਕੁੱਟਮਾਰ !ਫਿਰ ਕੀਤਾ ਕਿਡਨੈੱਪ ! CCTV ਵਿੱਚ ਕੈਦ ਵਾਰਦਾਤ

ਫਰੀਦਕੋਟ ਵਿੱਚ ਨੌਜਵਾਨ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ

Read More
Punjab

‘6 ਵਜੇ ਲੋਕ ਦੁਕਾਨ ਬੰਦ ਕਰ ਦਿੰਦੇ ਹਨ,ਧੀਆਂ ਘਰੋ ਨਹੀਂ ਨਿਕਲ ਦੀਆਂ’ !

ਹਰਮਨਬੀਰ ਸਿੰਘ ਨੇ ਬਠਿੰਡਾ ਦੇ SSP ਦਾ ਅਹੁਦਾ ਸੰਭਾਲਿਆ

Read More
Khetibadi Punjab

ਪੀ.ਏ.ਯੂ. ਦੀ ਵਿਦਿਆਰਥਣ ਨੇ ਕੌਮਾਂਤਰੀ ਕਾਨਫਰੰਸ ਵਿਚ ਪਹਿਲਾ ਸਥਾਨ ਜਿੱਤਿਆ

ਗੁਰਕੰਵਲ ਕੌਰ ਨੇ ਆਪਣਾ ਪੀ ਐੱਚ ਡੀ ਦਾ ਖੋਜ ਕਾਰਜ ਡਾ. ਮੋਨਿਕਾ ਸਚਦੇਵਾ ਦੀ ਨਿਗਰਾਨੀ ਹੇਠ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਵਿਚ ਜਾਰੀ ਰੱਖਿਆ ਹੋਇਆ ਹੈ|

Read More
Punjab

SGPC ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਹ ਮੀਟਿੰਗ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਪੱਤਰ ਤੋਂ ਇੱਕ ਦਿਨ ਬਾਅਦ ਸੱਦੀ ਹੈ। ਇੱਕ ਪ੍ਰੈਸ

Read More