ਗੋਲਡੀ ਬਰਾੜ ਦੇ ਸਾਥੀਆਂ ‘ਤੇ ਪੰਜਾਬ ਪੁਲਿਸ ਦੀ ਕਾਰਵਾਈ, ਸਵੇਰੇ ਸਵੇਰੇ ਸ਼ੁਰੂ ਕੀਤੀ ਗੁਪਤ ਕਾਰਵਾਈ…
ਕੈਨੇਡਾ ਅਤੇ ਯੂਕੇ ਵਿੱਚ ਆਪਣਾ ਨੈੱਟਵਰਕ ਚਲਾ ਰਹੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸਵੇਰੇ 7 ਵਜੇ ਤੋਂ ਪੰਜਾਬ ਭਰ ਵਿੱਚ ਗੁਪਤ ਅਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫ਼ਿਲਹਾਲ ਪੁਲਿਸ ਦਾ ਕਹਿਣਾ ਹੈ