‘AAP’ ਦੇ 2 ਵਿਧਾਇਕਾਂ ਨਾਲ ਇਹ ਕੰਮ ਕਰਨ ਵਾਲਾ ਕਾਬੂ ! 5 ਸਟਾਰ ਹੋਟਲ ‘ਚ ਮਹਿਲਾ ਨਾਲ ਕਰ ਰਿਹਾ ਸੀ ਐਸ਼ !
ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਵੀ ਨਕਲੀ PA ਬਣਿਆ ਸੀ
ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ ਦਾ ਵੀ ਨਕਲੀ PA ਬਣਿਆ ਸੀ
ਚੰਡੀਗੜ੍ਹ : ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਵੀਡੀਓ ਮਾਮਲੇ ਵਿੱਚ ਕਾਂਗਰਸ ਵੱਲੋਂ CBI ਦੀ ਜਾਂਚ ਦੀ ਮੰਗ ਕੀਤੀ ਗਈ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਨੂੰ ਇਸ ਸਬੰਧੀ ਚਿੱਠੀ ਲਿਖੀ ਹੈ। ਉਨ੍ਹਾਂ ਨੇ ਰਾਜਪਾਲ ਨੂੰ ਕਿਹਾ ਕਿ ਹਾਈ ਕੋਰਟ ਦੇ ਚੀਫ ਜਸਟਿਸ ਤੋਂ ਸੂ ਮੋਟੋ ਲੈਣ ਦੀ ਕਰਨ।
ਗੁਰਮੀਤ ਸਿੰਘ ਨੂੰ ਪਹਿਲਾਂ ਵੀ ਪੇਰੋਲ ਅਤੇ ਫਰਲੋ ਮਿਲ ਦੀ ਰਹੀ ਹੈ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹੇ ਘੁੰਮ ਚੁੱਕੇ ਹਨ। ਉਹ ਰਾਜਭਵਨ ਵਿਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਪ੍ਰਸ਼ਾਸਕ ਨੇ ਕਿਹਾ ਕਿ ਉਹ 7
ਪੁਲਿਸ ਨੂੰ ਨਹਿਰ ਦੇ ਨਜ਼ਦੀਕ ਮਿਲੀ ਸੀ ਬਾਈਕ
ਚੰਡੀਗੜ੍ਹ : ਇੱਕ ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਇੱਕ-ਦੂਜੇ ਨਾਲ ਜੱਫੀਆਂ ਪਾਉਂਦੇ ਨਜ਼ਰ ਆਏ।ਆਮ ਪ੍ਰੋਗਰਾਮ ਤੋਂ ਲੈ ਕੇ ਵਿਧਾਨ ਸਭਾ ਤੱਕ ਹਰ ਥਾਂ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤੇ ਇਕ-ਦੂਜੇ ‘ਤੇ ਤਿੱਖੇ ਨਿਸ਼ਾਨੇ ਸਾਧਣ ਵਾਲੇ ਦੋਵੇਂ ਆਗੂ ਸਰਬ ਪਾਰਟੀ ਮੀਟਿੰਗ ‘ਚ ਦੋਸਤੀ ਦਾ ਹੱਥ ਵਧਾਉਂਦੇ ਨਜ਼ਰ ਆਏ।
3 ਸਾਲ ਦੀ ACR ਵਿੱਚ 25 ਨੰਬਰ ਜ਼ਰੂਰੀ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਪੀੜਤਾਂ ਦਾ ਡਰਾਈਵਰ ਸੀ। ਇਸ ਕਰਕੇ ਉਸ ਨੂੰ ਘਰ ਦਾ ਪੂਰਾ ਭੇਦ ਸੀ।
‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਦੂਜਾ ਦਿਨ ਹੈ, 2 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਦੂਜਾ ਦਿਨ ਸੀ। 1 ਜੂਨ ਦੀ ਪੂਰੇ ਦਿਨ ਦੀ ਗੋਲੀਬਾਰੀ ਤੋਂ ਬਾਅਦ 2 ਜੂਨ ਨੂੰ
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਤਲਵਾੜਾ ਕਸਬੇ ‘ਚ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜਾ ਕਾਰ ਨਹਿਰ ‘ਚ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਕਾਰ ਵਿੱਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ