ਬਰਖਾਸਤ AIG ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ : ਡਰੱਗਜ਼ ਕੇਸ ਵਿੱਚ ਨਹੀਂ ਮਿਲੀ ਜ਼ਮਾਨਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਤਸਕਰੀ ਆਮ ਹੋ ਗਈ ਹੈ, ਇਹ ਸੂਬੇ ਲਈ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ
