ਵਿਧਾਨ ਸਭਾ ‘ਚ ਪੱਤਰਕਾਰਾਂ ਦੀ ਐਂਟਰੀ ਨਾ ਹੋਣ ਦੀ ਬਾਦਲ ਨੇ ਕੀਤੀ ਨਿੰਦਾ
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਕਵਰ ਕਰਨ ਲਈ ਕਈ ਚੈਨਲਾਂ ਤੇ ਪੱਤਰਕਾਰਾਂ ਨੂੰ ਐਂਟਰੀ ਨਾ ਦੇਣ ਤੇ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵਿਧਾਨ ਸਭਾ ਵਿੱਚ ਸੁਤੰਤਰ ਨਿਊਜ਼ ਚੈਨਲਾਂ ਨੂੰ ਦਾਖਲੇ ਤੋਂ ਇਨਕਾਰ