ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ,ਪਤਨੀ ਤੇ 2 ਨੌਕਰਾਣੀਆਂ ਮਾੜੀ ਹਾਲਤ ‘ਚ ਮਿਲੇ !
1 ਹਫ਼ਤੇ ਵਿੱਚ ਦੂਜੀ ਵਾਰਦਾਤ,ਨੌਕਰਾਣੀ ਨੇ ਦਿੱਤੀ ਅੰਜਾਮ
1 ਹਫ਼ਤੇ ਵਿੱਚ ਦੂਜੀ ਵਾਰਦਾਤ,ਨੌਕਰਾਣੀ ਨੇ ਦਿੱਤੀ ਅੰਜਾਮ
ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੀ ਭਾਜਪਾ ਆਗੂ ਅਤੇ ਮੁਹਾਲੀ ਤੋਂ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਹੈ। ਸਾਬਕਾ ਵਿਧਾਇਕ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ
ਪੰਜਾਬ ਦੇ ਜਲੰਧਰ ਸ਼ਹਿਰ ਦੀ ਮਿੱਠੂ ਬਸਤੀ ਵਿੱਚ ਦੇਰ ਰਾਤ ਇੱਕ ਵਿਆਹ ਸਮਾਗਮ ਵਿੱਚ ਕਾਫੀ ਹੰਗਾਮਾ ਹੋਇਆ। ਖਾਣਾ ਲੇਟ ਹੋਣ ’ਤੇ ਵਿਆਹ ’ਤੇ ਆਏ ਨੌਜਵਾਨਾਂ ਨੇ ਕੈਟਰਰ ਤੇ ਉਸ ਦੇ ਸਟਾਫ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੇਟਰਰ ਦਾ ਦੋਸ਼ ਹੈ ਕਿ ਉਸ ਨੂੰ ਤੰਦੂਰ ‘ਚ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਗਈ। ਦੇਰ ਰਾਤ ਉਸ ਦੇ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਲਾਈਵ ਹੋ ਕੇ ਕਿਹਾ ਹੈ ਕਿ ਸਾਡੇ ਵਿਦਿਅਕ ਅਦਾਰਿਆਂ ਵਿੱਚ ਨਿਰੋਲ ਨਾਸਤਿਕ ਬਿਰਤੀ ਦੇ ਲੋਕਾਂ ਦੀ ਘੁਸਪੈਠ ਹੋ ਗਈ ਹੈ। ਇਸ ਕਾਰਨ ਸਾਡੀਆਂ ਸ਼ਾਨਮੱਤੀ ਪ੍ਰੰਪਰਾਵਾਂ ਦਾ
ਚੰਡੀਗੜ੍ਹ ਨਗਰ ਨਿਗਮ ਹੁਣ ਸ਼ਹਿਰ ਵਿੱਚ ਆਪਣੀਆਂ ਖ਼ਾਲੀ ਜਾਇਦਾਦਾਂ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਆਧਾਰਿਤ ਪ੍ਰਾਜੈਕਟ ਨੂੰ ਦੇਣ ਦੀ ਤਿਆਰੀ ਕਰ ਰਿਹਾ ਹੈ। ਇਸ ਦੇ ਲਈ ਨਿਗਮ ਸਲਾਹਕਾਰ ਨਿਯੁਕਤ ਕਰੇਗਾ। ਉਹ ਸਲਾਹਕਾਰ ਖ਼ਾਲੀ ਪਈਆਂ ਜਾਇਦਾਦਾਂ ਦਾ ਸਰਵੇਖਣ ਕਰਕੇ ਨਿਗਮ ਨੂੰ ਰਿਪੋਰਟ ਸੌਂਪੇਗਾ। ਇਸ ਰਿਪੋਰਟ ਦੇ ਆਧਾਰ ‘ਤੇ ਇਹ ਤੈਅ ਕੀਤਾ ਜਾਵੇਗਾ ਕਿ ਪੀਪੀਪੀ ਮੋਡ ਰਾਹੀਂ ਕਿਹੜੀ
ਚੰਡੀਗੜ੍ਹ : ਪੰਜਾਬ ਵਿੱਚ ਚੱਲ ਰਹੀਆਂ ਸਕੂਲੀ ਖੇਡਾਂ ਦੌਰਾਨ ਇੱਕ ਗੁਰਸਿੱਖ ਵਿਦਿਆਰਥੀਆਂ ਨਾ ਪੱਖ ਪਾਤ ਦਾ ਵਤੀਰਾ ਦੇਖਣ ਨੂੰ ਮਿਲਿਆ ਹੈ। ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਵਿੱਚ ਸਕੇਟਿੰਗ ਮੁਕਾਬਲੇ ਦੌਰਾਨ ਹੈਲਮਟ ਨਾ ਪਾਉਣ ਤੇ ਇੱਕ ਗੁਰਸਿੱਖ ਵਿਦਿਆਰਥੀ ਨੂੰ ਮੁਕਾਬਲੇ ਚੋਂ ਬਾਹਰ ਕਰ ਦਿੱਤਾ ਗਿਆ। ਵਿਦਿਆਰਥੀ ਦੇ ਮਾਤਾ-ਪਿਤਾ ਨੇ ਸੂਬੇ ਦੇ
ਮੁਹਾਲੀ ‘ਚ ਕੁਝ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਕਤਲ ਰਕੇ ਉਸ ਦੀ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਜਾਣਕਾਰੀ ਮੁਤਾਬਕ ਮੁਹਾਲੀ ਦੇ ਇੱਕ ਪਿੰਡ ਕੰਡਾਲਾ ਦੀ ਸਾਬਕਾ ਸਰਪੰਚ ਬੀਬੀ ਗੁਰਮੀਤ ਕੌਰ ਅਤੇ ਸਿਆਸੀ ਆਗੂ ਸੁਰਿੰਦਰ ਸਿੰਘ ਦੇ ਪੁੱਤਰ ਸਤਵੀਰ ਸਿੰਘ ਦਾ ਅਣਪਛਾਤਿਆਂ ਨੇ ਕਤਲ ਕਰ ਕੇ ਲਾਸ਼ ਕਾਰ ਸਮੇਤ ਭਾਖੜਾ ਨਹਿਰ ਵਿੱਚ ਸੁੱਟ ਦਿੱਤੀ। ਉਹ
ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਐਤਵਾਰ ਤੋਂ ਸ਼ੁਰੂ ਹੋਈ ਬਾਰਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਜਾਰੀ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ। ਬਰਨਾਲਾ, ਸੰਗਰੂਰ ਅਤੇ ਮਾਨਸਾ ਨੂੰ ਛੱਡ ਕੇ ਪੂਰੇ ਰਾਜ ਵਿੱਚ 25 ਤੋਂ 50
ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵੱਲੋਂ ਨਰਸਿੰਗ ਦੀਆਂ 60 ਸੀਟਾਂ ਦੀ ਥਾਂ 187 ਵਿਦਿਆਰਥੀਆਂ ਦੇ ਦਾਖ਼ਲੇ ਦਾ ਮਾਮਲਾ ਭਖ ਗਿਆ ਹੈ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਅੱਜ ਯੂਨੀਵਰਸਿਟੀ ਦੇ ਕੁਲਪਤੀ ਤੇ 11 ਅਧਿਕਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਮੁੱਖ ਮਾਰਗ ਤੋਂ