ਪੰਜਾਬ ‘ਚ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਵਿਦਿਆਰਥੀ ਸ਼ਾਮਲ, ਸੰਗਰੂਰ ਦੇ 55 ਹਜ਼ਾਰ ਸਕੂਲੀ ਵਿਦਿਆਰਥੀਆਂ ਨੇ ਚੁੱਕੀ ਸਹੁੰ
ਸੰਗਰੂਰ : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਕੂਲੀ ਵਿਦਿਆਰਥੀ ਵੀ ਸ਼ਾਮਲ ਹੋਣ ਲੱਗੇ ਹਨ। ਇਸ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਤੋਂ ਕੀਤੀ ਗਈ, ਜਿੱਥੇ ਅੱਪਰ ਪ੍ਰਾਇਮਰੀ ਸਕੂਲ ਦੇ 55 ਹਜ਼ਾਰ ਵਿਦਿਆਰਥੀਆਂ ਨੇ ਆਪਣੇ ਪਰਿਵਾਰਾਂ ਅਤੇ ਹੋਰਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਪਰਾਲੀ ਨਾ ਸਾੜਨ ਦੀ ਸਹੁੰ ਚੁੱਕੀ। ਸੰਗਰੂਰ ਦੇ ਸਮੂਹ ਅੱਪਰ