8ਵੀਂ ਕਲਾਸ ਦੇ ਇਸ ਬੱਚੇ ਦੀ ਅਪੀਲ ‘ਤੇ ਲੋਕਾਂ ਨੇ ਟਰੈਕਟਰਾਂ ਦੀਆਂ ਲਾਈਨਾਂ ਲਾ ਦਿੱਤੀਆਂ ! ਫਿਰ ਜੋ ਕੀਤਾ ਉਹ ਸਿਰਫ ਪੰਜਾਬੀ ਹੀ ਕਰ ਸਕਦੇ ਹਨ !
ਸੋਸ਼ਲ ਮੀਡੀਆ ਦੇ 2 ਅਸਰ,ਇੱਕ ਨੇ ਘਰ ਵਸਾਇਆ ਇੱਕ ਘਰ ਵਾਲਿਆਂ ਦਾ ਕੀਤਾ ਬੁਰਾ ਹਾਲ
ਸੋਸ਼ਲ ਮੀਡੀਆ ਦੇ 2 ਅਸਰ,ਇੱਕ ਨੇ ਘਰ ਵਸਾਇਆ ਇੱਕ ਘਰ ਵਾਲਿਆਂ ਦਾ ਕੀਤਾ ਬੁਰਾ ਹਾਲ
ਗੁਰਦਾਸਪੁਰ : ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ ਤੋਂ ਇੱਕ ਹੈਰਾਨੀ ਜਨਕ ਮਸਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਔਰਤ ਨੇ ਪਹਿਲਾ ਜੰਗਲਾਤ ਵਿਭਾਗ ਤੋ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਅਤੇ 15 ਦਿਨਾਂ ਵਿੱਚ ਉਸ ਨੂੰ ਘਰ ਦੇ ਵਿੱਚ ਬੇਹੋਸ਼ ਕਰਕੇ ਨਗਦੀ ਅਤੇ ਗਹਿਣੇ ਲੈਕੇ ਫਰਾਰ ਹੋ ਗਈ l ਅਤੇ
ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਤਿੰਨ ਦਿਨਾ ਧਰਨੇ ਸ਼ੁਰੂ ਕਰਕੇ ਹੜ੍ਹਾਂ ਦੀ ਰੋਕਥਾਮ ਲਈ ਪ੍ਰਬੰਧ ਕਰਨ ਦੇ ਨਾਲ ਨਾਲ ਹੋਏ ਨੁਕਸਾਨ ਦੇ ਬਰਾਬਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਅੱਜ ਦੇ
ਯੂਨਾਇਟਿਡ ਸਿੱਖ ਜਥੇਬੰਦੀ ਨੇ ਸਿੱਖਾਂ ਨੂੰ ਇੱਕ ਜੁੱਟ ਹੋਕੇ ਮੁਹਿੰਮ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ
ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਰਾਗੜ੍ਹੀ ਦੀ ਲੜਾਈ ਦੇ ਬਹਾਦਰ ਯੋਧਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਦੁਪਹਿਰ ਬਾਅਦ ਫਿਰੋਜ਼ਪੁਰ ਛਾਉਣੀ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਅੱਜ ਸ਼ਹੀਦਾਂ ਦੀ ਯਾਦ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ
11 ਤੋਂ 13 ਸਤੰਬਰ ਤੱਕ ਪਟਵਾਰ ਯੂਨੀਅਨ ਨੇ ਹੜ੍ਹਤਾਲ ਦਾ ਕੀਤਾ ਸੀ ਐਲਾਨ
ਰਿਸ਼ਤੇਦਾਰਾਂ ਦੇ ਘਰ ਜਾਕੇ ਰਿਕਾਰਡਿੰਗ ਕੀਤੀ
ਚੰਡੀਗੜ੍ਹ : ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ
ਚੰਡੀਗੜ੍ਹ ‘ਚ ਨਗਰ ਨਿਗਮ ਦੀ ਟੀਮ ਨੇ 115 ਜਨਤਕ ਪਾਰਕਾਂ ‘ਚੋਂ ਕਬਜ਼ੇ ਹਟਾਏ ਹਨ। ਇਨ੍ਹਾਂ ‘ਤੇ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ਼ਹਿਰ ਦੇ ਕੁੱਲ 156 ਪਾਰਕਾਂ ‘ਤੇ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਨਗਰ ਨਿਗਮ ਦੀ ਟੀਮ ਇਸ ਕਾਰਵਾਈ ਨੂੰ ਅੱਗੇ ਵੀ ਜਾਰੀ ਰੱਖੇਗੀ। ਚੰਡੀਗੜ੍ਹ ਸ਼ਹਿਰ ਵਿੱਚ ਕਰੀਬ 1800 ਪਾਰਕ ਅਤੇ 100
ਪਿਛਲੇ ਦਿਨੀ ਭਾਕਿਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਦੋਆਬਾ ਕਿਸਾਨ ਯੂਨੀਅਨ ਦੇ ਸਤਨਾਮ ਸਿੰਘ ਸਾਹਨੀ, ਮਾਲਵਾ ਕਿਸਾਨ ਯੂਨੀਅਨ ਦੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਮੋਰਚਾ ਪੰਜਾਬ ਦੀ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਖ-ਵੱਖ ਆਪ ਦੇ ਮੰਤਰੀਆਂ ਅਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਦਾ ਘਿਰਾਓ ਦਾ ਪ੍ਰੋਗਰਾਮ 11, 12,1