ਹੁਣ ਦਾਖਲਾ ਫਾਰਮ ਭਰਨ ਦੀਆਂ ਤਰੀਕਾਂ ‘ਚ ਨਹੀਂ ਹੋਵੇਗਾ ਕੋਈ ਬਦਲਾਅ, PSEB ਦਾ ਅਹਿਮ ਫ਼ੈਸਲਾ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਮਾਰਚ 2024 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣ ਅਤੇ ਨਤੀਜਿਆਂ ਦਾ ਐਲਾਨ ਕਰਨ ਲਈ ਇੱਕ ਅਹਿਮ ਫ਼ੈਸਲਾ ਲਿਆ ਹੈ। ਬੋਰਡ ਨੇ ਫ਼ੈਸਲਾ ਕੀਤਾ ਹੈ ਕਿ ਹੁਣ ਸਕੂਲਾਂ ਵਿੱਚ ਦਾਖਲਾ ਫਾਰਮ ਭਰਨ ਤੋਂ ਲੈ ਕੇ ਪ੍ਰੀਖਿਆਵਾਂ ਨਾਲ ਸਬੰਧਿਤ ਸਾਰੇ ਕੰਮ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ