ਜੁਗਨੂੰ ਦੇ ਭੁਲੇਖੇ ਡਰਾਈਵਰ ਯਾਦਵਿੰਦਰ ਦਾ ਕਤਲ! ਮੂਸੇਵਾਲਾ ਕਤਲਕਾਂਡ ਨਾਲ ਜੁੜੇ ਤਾਰ
ਬਿਊਰੋ ਰਿਪੋਰਟ: ਕੋਟਕਪੂਰਾ ਦੇ ਨੇੜਲੇ ਪਿੰਡ ਬਾਹਮਣ ਵਾਲਾ ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਇੱਤ ਇੰਡੈਵਰ ਗੱਡੀ ਉੱਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਗੱਡੀ ਦੇ ਚਾਲਕ ਦਾ ਕਤਲ ਕਰ ਦਿੱਤਾ। ਮ੍ਰਿਤਕ ਚਾਲਕ ਦੀ ਪਛਾਣ ਮੁਹਾਲੀ ਨਿਵਾਸੀ ਯਾਦਵਿੰਦਰ ਸਿੰਘ ਵਜੋਂ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਪਿੰਡ ਬਾਹਮਣ ਵਾਲਾ ਦੇ ਗੁਲਜਾਰ
