ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੀ ਜੇਤੂ ਕੁੜੀ ਨੂੰ ਦਿੱਤੀਆਂ ਮੁਬਾਰਕਾਂ…
ਅੰਮ੍ਰਿਤਸਰ : ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕਾਊਂਸਲ ਦੀਆਂ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਜ਼ੋਰ-ਅਜ਼ਮਾਇਸ਼ੀ ਚੱਲ ਰਹੀ ਸੀ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ NSUI ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਇਸ ਨਾਲ ਇਨਸੋ ਦੇ ਉਮੀਦਵਾਰ ਦੀਪਕ ਗੋਇਤ ਨੇ ਜਨਰਲ ਸਕੱਤਰ ਦੇ ਅਹੁਦੇ ‘ਤੇ