ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਬਠਿੰਡਾ ਸਭ ਤੋਂ ਅੱਗੇ….
ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਬਠਿੰਡਾ ਵੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਹੈ। ਸਭ ਤੋਂ ਵੱਧ 272 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਠਿੰਡਾ ਵਿੱਚ ਦਰਜ ਹੋਈਆਂ। ਜਦਕਿ ਦੂਜੇ ਨੰਬਰ ‘ਤੇ ਸੰਗਰੂਰ ਹੈ, ਜਿੱਥੇ 216 ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਮੁਕਤਸਰ ਵਿੱਚ 191, ਫ਼ਾਜ਼ਿਲਕਾ ਵਿੱਚ 171, ਮੋਗਾ ਵਿੱਚ
