ਇੰਗਲੈਂਡ ‘ਚ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ , ਪਿਤਾ ਨੇ ਕਿਹਾ 14 ਸਾਲ ਤੱਕ ਨਹੀਂ ਦੇਖਿਆ ਸੀ ਪੁੱਤਰ ਦਾ ਮੂੰਹ…
ਗੁਰਦਾਸਪੁਰ : ਪੰਜਾਬ ਨੂੰ ਛੱਡ ਕੇ ਬੇਗਾਨੇ ਮੁਲਕਾਂ ਵਲ ਜਾਣ ਦਾ ਰੁਝਾਨ ਪੰਜਾਬੀਆਂ ਵਿਚ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ। ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਦਿਲ ਦਾ ਦੌਰਾ ਪੈਣ ਦੇ ਲਗਾਤਾਰ ਮਾਮਲੇ ਵੱਧ ਰਹੇ ਹਨ । ਅਜਿਹੇ ਹੀ ਇੱਕ ਮਾਮਲਾ ਇੰਗਲੈਂਡ
