ਅੰਮ੍ਰਿਤਸਰ ‘ਚ ਅੱਜ ਤੋਂ ਨਹੀਂ ਚੱਲਣਗੀਆਂ 15 ਸਾਲ ਪੁਰਾਣੀਆਂ ਡੀਜ਼ਲ ਅਤੇ ਪੈਟਰੋਲ ਆਟੋ, ਜਾਣੋ ਵਜ੍ਹਾ
ਅੰਮ੍ਰਿਤਸਰ ਸ਼ਹਿਰ ਵਿੱਚ 15 ਸਾਲ ਪੁਰਾਣੇ ਡੀਜ਼ਲ/ਪੈਟਰੋਲ ਆਟੋਜ ਦੇ ਚੱਲਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਵਾਸਤੇ ਪ੍ਰਸ਼ਾਸਨ ਨੇ 15 ਸਾਲ ਪੁਰਾਣੇ ਡੀਜ਼ਲ ਆਟੋਜ਼ ਚਾਲਕਾਂ ਨੂੰ 31 ਅਗਸਤ 2023 ਤੱਕ ਦਾ ਸਮਾਂ ਦੇਣ ਦੇ ਬਦਲੇ ਸਟੀਕਰ ਵੀ ਜਾਰੀ ਕੀਤੇ ਸਨ। ਪ੍ਰਸ਼ਾਸਕ ਤੇ ਕਮਿਸ਼ਨਰ ਨਗਰ ਨਿਗਮ ਰਾਹੁਲ ਵੱਲੋਂ ਇੱਕ ਮਤੇ ਰਾਹੀਂ ਅੰਮ੍ਰਿਤਸਰ ਸ਼ਹਿਰ ਵਿੱਚ ਆਮ