Punjab

ਮੋਰਿੰਡਾ ਵਾਂਗ ਰਾਜਪੁਰਾ ਗੁਰਦੁਆਰੇ ‘ਚ ਹੋਈ ਬੇਅਦਬੀ ਦੀ ਵੱਡੀ ਘਟਨਾ !

ਗੁਰਦੁਆਰੇ ਦੇ ਪ੍ਰਧਾਨ ਨੇ ਦੱਸਿਆ ਕਿ ਦਿਮਾਗੀ ਤੌਰ 'ਤੇ ਨਹੀਂ ਸੀ ਪਰੇਸ਼ਾਨ

Read More
Punjab

ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿੰਡ ਦੇ ਛੱਪੜ ‘ਚੋਂ ਮਤਰੇਈ ਮਾਂ ਦਾ ਕਾਰਾ ਆਇਆ ਸਾਹਮਣੇ

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 7 ਸਾਲ ਦੀ ਮਾਸੂਮ ਬੱਚੀ ਦਾ ਉਸਦੀ ਮਤਰੇਈ ਮਾਂ ਨੇ ਹੀ ਕਤਲ ਕਰ ਦਿੱਤਾ।

Read More
India Punjab

ਪੰਜਾਬ ਸਮੇਤ 6 ਰਾਜਾਂ ਵਿਚ NIA ਦੀ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ , ਇਹ ਬਣੀ ਵਜ੍ਹਾ

ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਅੱਜ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਮੇਤ 6 ਰਾਜਾਂ ਵਿਚ ਛਾਪੇਮਾਰੀ ਕੀਤੀ ਗਈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਇਹ ਛਾਪੇਮਾਰੀ ਕੀਤੀ ਗਈ ਹੈ।

Read More
Punjab

ਖਹਿਰਾ ਨੇ ਖੋਲਿਆ ਪੰਜਾਬ ਸਰਕਾਰ ਦੇ ਖਿਲਾਫ਼ ਮੋਰਚਾ ਖੋਲਣ ਦਾ ਐਲਾਨ, ਝੂਠੇ ਕੇਸ ਪਾਉਣ ਦਾ ਲਾਇਆ ਇਲਜ਼ਾਮ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਪ ਸਰਕਾਰ ‘ਤੇ ਆਪਣੇ ਪਰਿਵਾਰ ਮੈਂਬਰਾਂ ਤੇ ਖੁੱਦ ‘ਤੇ ਝੂਠੇ ਕੇਸ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਆਪ ਵਿਰੁਧ ਮੋਰਚਾ ਖੋਲਣ ਦਾ ਵੀ ਐਲਾਨ ਕੀਤਾ ਹੈ। ਉਹਨਾਂ ਨਾਲ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੰਜਾਬ ਸਰਕਾਰ ‘ਤੇ ਹਮਲੇ ਕੀਤੇ ਹਨ ਤੇ ਖਹਿਰਾ ਨੂੰ

Read More
Punjab

ਗ੍ਰਿਫ਼ਤਾਰ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਦੇਵੇਗੀ ਕਾਨੂੰਨੀ ਮਦਦ,ਜ਼ਖ਼ਮੀ ਸ਼ਰਧਾਲੂ ਦੇ ਇਲਾਜ ਲਈ ਵੀ ਕਰੇਗੀ ਸਹਿਯੋਗ : SGPC

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਕਰਨ ਵਾਲੀ ਔਰਤ ਦੀ ਮੌਤ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਨਿਰਮਲਜੀਤ ਸਿੰਘ ਨੂੰ ਕਮੇਟੀ ਵੱਲੋਂ ਕਾਨੂੰਨੀ ਮਦਦ ਦਿੱਤੀ ਜਾਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।

Read More