ਕਪੂਰਥਲਾ ‘ਚ ਨਹਿਰ ‘ਚ ਡਿੱਗੀ ਕਾਰ, ਔਰਤ ਸਮੇਤ 2 ਨਾਲ ਹੋਇਆ ਮਾੜਾ ਕਾਰਾ….
ਕਪੂਰਥਲਾ ਦੇ ਫਗਵਾੜਾ ਨੇੜੇ ਬੁੱਧਵਾਰ ਸਵੇਰੇ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਨਜ਼ਦੀਕੀ ਚੌਕੀ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਕਾਰ ‘ਚ ਸਵਾਰ ਬਾਕੀ ਲੋਕਾਂ ਨੂੰ ਬਚਾਇਆ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਔਰਤ
