Punjab

ਲੁਧਿਆਣਾ ‘ਚ ਕੂੜੇ ਦੇ ਢੇਰ ਨੂੰ ਲੱਗੀ ਅੱਗ, ਧੂੰਏਂ ਨੇ ਮਚਾਈ ਹਫੜਾ- ਦਫੜੀ , ਸੜਕਾਂ ‘ਤੇ ਨਿਕਲੇ ਲੋਕ…

ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਸਥਿਤ ਆਦਰਸ਼ ਕਾਲੋਨੀ ਵਿੱਚ ਦੇਰ ਰਾਤ ਜ਼ਹਿਰੀਲਾ ਧੂੰਆਂ ਉੱਠਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇੱਥੇ ਫਲੈਟਾਂ ਦੇ ਕੋਲ ਕੂੜੇ ਦੇ ਡੰਪ ਨੂੰ ਕਿਸੇ ਨੇ ਅੱਗ ਲਗਾ ਦਿੱਤੀ। ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ ਵਿੱਚ ਜਲਨ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਜ਼ਹਿਰੀਲਾ ਧੂੰਆਂ ਫੈਲਣ ਕਾਰਨ ਲੋਕ ਆਪਣੀ

Read More
Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ

ਕੋਟਕਪੂਰਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ।

Read More
Punjab

ਪੜ੍ਹਾਈ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲਦਿਆਂ ਡੇਰਾਬੱਸੀ ਤੇ ਪਟਿਆਲਾ ’ਚ ਦੋ ਵਿਦਿਆਰਥੀਆਂ ਨੇ ਚੁੱਕਿਆ ਇਹ ਕਦਮ…

ਚੰਡੀਗੜ੍ਹ : ਅੰਬਾਲਾ ਕੌਮੀ ਮਾਰਗ ’ਤੇ ਸਥਿਤ ਸੁਖਮਨੀ ਡੈਂਟਲ ਕਾਲਜ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਧਿਆਰਥਣ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਸੁਖਮਨੀ ਡੈਂਟਲ ਕਾਲਜ ਦੀ ਬੀਡੀਐੱਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ

Read More
India Punjab

ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਰੇਲ ਗੱਡੀ ਨਾਲ ਹੋਇਆ ਇਹ ਕਾਰਾ , ਸ਼ੀਸ਼ੇ ਟੁੱਟੇ, ਜਾਂਚ ‘ਚ ਜੁਟੀ ਰੇਲਵੇ ਪੁਲਿਸ

ਅੰਮ੍ਰਿਤਸਰ : ਸ਼ਨੀਵਾਰ ਰਾਤ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਗੋਲਡਨ ਟੈਂਪਲ ਮੇਲ ਟਰੇਨ ਨੰਬਰ 12903 ‘ਤੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਪੱਥਰ ਸੁੱਟੇ। ਹਾਲਾਂਕਿ ਇਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਗੱਡੀ ਅੰਦਰ ਸਵਾਰ ਯਾਤਰੀਆਂ ‘ਚ ਸਹਿਮ ਦਾ ਮਾਹੌਲ ਬਣ ਗਿਆ। ਰਾਤ 11.23 ਵਜੇ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਰੇਲਵੇ ਪੁਲਿਸ ਨੇ ਇਸ ਮਾਮਲੇ

Read More
Punjab

ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ

ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ 14 ਮਈ ਯਾਨੀ ਅੱਜ ਸੂਬੇ ਦੀ ਕਈ ਜਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਫਿਰੋਜ਼ਪਰ, ਫਰੀਦਕੋਟ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦ ਸੰਭਵਾਨਾ ਹੈ।

Read More
Punjab

ਹੱਥ ਜੋੜ ਕੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ

ਜਲੰਧਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੁਸ਼ੀਲ ਰਿੰਕੂ ਨੇ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ। ਪ੍ਰੈਸ ਕਾਨਫਰੰਸ ਕਰਕੇ ਸਾਰੇ ਮੰਤਰੀਆਂ ਨੇ ਹੱਥ ਜੋੜ ਕੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ, ਜਿਸ ਵਿੱਚ ਕੁਲਦੀਪ ਧਾਲੀਵਾਲ, ਰਿੰਕੂ, ਚੀਮਾ, ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈਟੀਓ, ਸ਼ੀਤਲ ਅੰਗੁਰਾਲ ਆਦਿ ਹਾਜ਼ਰ ਸਨ। ਚੀਮਾ ਨੇ ਕਿਹਾ ਕਿ ਆਪ

Read More
Punjab

ਆਪ ਦੀ ਜਿੱਤ ਤੋਂ ਬਾਅਦ ਵਿਰੋਧੀ ਧਿਰ ਨੇ ਸਵੀਕਾਰ ਕੀਤੀ ਹਾਰ,ਆਪ ਨੂੰ ਦਿੱਤੀ ਵਧਾਈ

ਜਲੰਧਰ : ਪੰਜਾਬ ਵਿੱਚ ਜਲੰਧਰ ਜ਼ਿਮਨੀ ਚੋਣ ਦੇ ਨਤੀਜੇ ਆ ਚੁੱਕੇ ਹਨ ਤੇ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਇਹ ਸੀਟ ਜਿੱਤ ਲਈ ਹੈ। ਜ਼ਿਕਰਯੋਗ ਹੈ ਕਿ ਰਿੰਕੂ ਪਹਿਲਾਂ ਇਸ ਇਲਾਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ।ਇਸ ਜਿੱਤ ਤੋਂ ਬਾਅਦ ਵਿਰੋਧੀ ਧਿਰ ਆਗੂਆਂ ਨੇ ਵੀ ਹਾਰ ਨੂੰ ਸਵੀਕਾਰ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ

Read More
Punjab

ਦੁਆਬੇ ਵਿੱਚ ਪਰਿਵਾਰਵਾਦ ਦੀ ਸਿਆਸਤ ਦਾ ਹੋਇਆ ਅੰਤ : ਸੁਸ਼ੀਲ ਰਿੰਕੂ

ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ ਕਬਜ਼ਾ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਮੀਡੀਆ ਨਾਲ ਗੱਲਬਾਤ

Read More
Punjab

ਆਪ ਉਮੀਦਵਾਰ ਰਿੰਕੂ ਦੀ ਸ਼ਾਨਦਾਰ ਜਿੱਤ! ਟੁੱਟ ਗਿਆ ਕਾਂਗਰਸ ਦਾ 24 ਸਾਲ ਪੁਰਾਣਾ ਗੜ੍ਹ !

ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ ਕਬਜ਼ਾ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ।

Read More
India Punjab

” ਅਸੀਂ ਸਰਵੇ ਵਿੱਚ ਨਹੀਂ ਆਉਂਦੇ, ਅਸੀਂ ਸਿੱਧਾ ਸਰਕਾਰ ਵਿੱਚ ਹੀ ਆਉਂਦੇ ਹਾਂ “

ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾ ( Delhi Chief Minister Arvind Kejriwal )  ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੁਬਾਰਕ ਦਿੱਤੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪਿਛਲੇ 50 ਸਾਲਾਂ ਤੋਂ ਕਾਂਗਰਸ ਜਲੰਧਰ ਵਿੱਚ ਲਗਾਤਾਰ ਜਿੱਤ ਰਹੀ ਸੀ ਅਤੇ ਇਸਨੂੰ ਕਾਂਗਰਸ

Read More