ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਪ੍ਰੀਤਮ ਸਿੰਘ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ ਤੇ ਨੌਕਰੀ ਮਿਲੇਗੀ
ਸੰਗਰੂਰ : ਲੌਂਗੋਵਾਲ ਵਿਚ ਕਿਸਾਨ ਮੌਤ ਕਾਂਡ ਵਿਚ ਸ਼ਾਮ ਨੂੰ ਕਿਸਾਨ ਸੰਗਠਨਾਂ ਤੇ ਪ੍ਰਸ਼ਾਸਨ ਵਿਚ ਸਹਿਮਤੀ ਬਣ ਗਈ ਹੈ। ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ-ਆਜ਼ਾਦ ਦੇ ਪ੍ਰਮੁੱਖ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨ ਪ੍ਰੀਤਮ ਸਿੰਘ ਮੰਡੇਰ ਕਲਾਂ ਦੇ ਪਰਿਵਾਰ ਨੂੰ 10