Punjab

ਮਜੀਠੀਆ ਨੇ ਖਹਿਰਾ ਦੀ ਪਿੱਠ ਥਾਪੜੀ ! ਜਲੰਧਰ ਦੇ SSP,DC ਖਿਲਾਫ ਹੋਵੇ ਕਾਰਵਾਈ !

ਸ੍ਰੀ ਦਰਬਾਰ ਅੰਮ੍ਰਿਤਸਰ 45 ਫੀਸਦੀ ਬੁਕਿੰਗ ਕੈਂਸਿਲ ਹੋਇਆ - ਮਜੀਠੀਆ

Read More
Punjab

“ਧਰਨਾ ਲਗਾਉਣ ਲਈ ਹੁਣ ਵਜ੍ਹਾ ਨਹੀਂ ਜਗ੍ਹਾ ਨੂੰ ਦੇਖਿਆ ਜਾਂਦਾ”

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਲੋਕ ਮਿਲਨੀ ਪ੍ਰੋਗਰਾਮ ਤਹਿਤ ਧੂਰੀ ਵਿੱਚ ਲੋਕਾਂ ਨੂੰ ਮਿਲੇ। ਮੁੱਖ ਮੰਤਰੀ ਮਾਨ ਨੇ  ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸੇ ਦੌਰਾਨ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਮਾਨ ਨੇ ਕਿਸਾਨ ਜਥੇਬੰਦੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਪਹਿਲਾਂ ਕਿਸੇ ਜਥੇਬੰਦੀ ਨੇ ਧਰਨਾ ਲਗਾਉਣਾ ਹੁੰਦਾ ਸੀ ਤਾਂ

Read More
Punjab

ਬਾਜਵਾ ਨੇ ਖਹਿਰਾ ਲਈ ਮੰਗੀ ਸਕਿਓਰਟੀ , ਰਾਜਪਾਲ ਅੱਗੇ ਰੱਖੇ ਕਈ ਅਹਿਮ ਮੁੱਦੇ…

ਚੰਡੀਗੜ੍ਹ :  ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੰਤਰੀ ਦੇ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਕਿਹਾ ਕਿ ਮੇਰੇ ਸਾਥੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ

Read More
Punjab

ਲੁਧਿਆਣਾ ਤੋਂ ਬਾਅਦ ਹੁਣ ਨੰਗਲ ‘ਚ ਹੋਈ ਗੈਸ ਲੀਕ , ਗੈਸ ਦੀ ਲਪੇਟ ‘ਚ ਆਏ 35 ਸਕੂਲੀ ਬੱਚੇ ਤੇ ਸਟਾਫ਼ , ਦੇਖੋ ਤਸਵੀਰਾਂ…

ਨੰਗਲ : ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਅੱਜ ਵੀਰਵਾਰ ਨੂੰ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਹੋਣ ਲੱਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  

Read More
Punjab

ਅੰਮ੍ਰਿਤਸਰ ਮਾਮਲੇ ‘ਤੇ ਜਥੇਦਾਰ ਨੇ ਪ੍ਰਗਟਾਈ ਚਿੰਤਾ , ਸਰਕਾਰ ਨੂੰ ਦਿੱਤਾ ਇਹ ਆਦੇਸ਼

ਅੰਮ੍ਰਿਤਸਰ ‘ਚ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਬੁੱਧਵਾਰ ਰਾਤ ਕਰੀਬ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ।ਸ੍ਰੀ ਦਰਬਾਰ ਸਾਹਿਬ ਦੇ ਗਲਿਆਰਾ ਵਿੱਚ ਲਗਾਤਾਰ ਤਿੰਨ

Read More
Punjab

SGPC ਨੇ ਜਾਰੀ ਕੀਤੀ ਸਰਾਂ ਦੀ ਵੀਡੀਓ ! ਕਮੇਟੀ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੁਸ਼ਿਆਰੀ ਨਾਲ ਫੜੇ ਗਏ ਦੋਸ਼ੀ ,ਜਥੇਦਾਰ ਨੇ ਕੀਤੀ ਇਹ ਵੱਡੀ ਮੰਗ

ਅੰਮ੍ਰਿਤਸਰ ‘ਚ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਬੁੱਧਵਾਰ ਰਾਤ ਕਰੀਬ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਸ੍ਰੀ ਗੁਰੂ ਰਾਮਦਾਸ ਸਰਾਂ ‘ਚ ਤਿਆਰ

Read More
Punjab

ਇੱਕ ਹੋਰ ਬੰਦੀ ਸਿੰਘ ਦੀ ਰਿਹਾਈ , 28 ਸਾਲ ਬਾਅਦ ਆਇਆ ਬਾਹਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਲਖਵਿੰਦਰ ਸਿੰਘ ਲੱਖਾ ਰਿਹਾਅ ਹੋ ਗਏ ਹਨ। ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ ਲੱਖਾ ਨੂੰ ਦੇਰ ਰਾਤ ਮਾਡਲ ਜੇਲ ਬੁੜੈਲ, ਚੰਡੀਗੜ ਤੋਂ ਰਿਹਾਅ ਕਰ ਦਿੱਤਾ ਗਿਆ ਸੀ।  ਇਸਦੀ ਜਾਣਕਾਰੀ ਐਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦਿੱਤੀ ਹੈ। ਦੱਸ ਦਈਏ ਕਿ ਬੀਤੇ ਦਿਨੀਂ  ਲਖਵਿੰਦਰ ਸਿੰਘ ਲੱਖਾ

Read More