ਫਿਰੋਜ਼ਪੁਰ-ਫਾਜ਼ਿਲਕਾ ‘ਚ ਭਰਿਆ ਪਾਣੀ , 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਵੀ ਆਈਆਂ ਲਪੇਟ ‘ਚ..
ਚੰਡੀਗੜ੍ਹ : ਪੰਜਾਬ ਦੇ ਡੈਮਾਂ ਤੋਂ ਛੱਡਿਆ ਗਿਆ ਪਾਣੀ ਸੂਬੇ ਦੇ ਦੋ ਜ਼ਿਲ੍ਹਿਆਂ ਫਿਰੋਜ਼ਪੁਰ-ਫਾਜ਼ਿਲਕਾ ਵਿੱਚ ਤਬਾਹੀ ਮਚਾ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਦੇ ਕਰੀਬ 74 ਪਿੰਡ ਅਤੇ ਬੀਐਸਐਫ ਦੀਆਂ ਕਈ ਚੌਕੀਆਂ ਹੜ੍ਹ ਦੀ ਲਪੇਟ ਵਿੱਚ ਹਨ। ਸ਼ਨੀਵਾਰ ਨੂੰ ਹੁਸੈਨੀਵਾਲਾ ਤੋਂ 2 ਲੱਖ 82 ਹਜ਼ਾਰ 875 ਕਿਊਸਿਕ ਪਾਣੀ ਛੱਡੇ ਜਾਣ ਕਾਰਨ ਅਗਲੇ 48 ਘੰਟਿਆਂ ਦੌਰਾਨ ਇਨ੍ਹਾਂ ਸਰਹੱਦੀ