ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ ਰਾਜਪਾਲ ਦਾ ਯੂ-ਟਰਨ, ਕਿਹਾ 5 ਬਿੱਲਾਂ ‘ਤੇ ਰਾਏ ਲੈ ਕੇ ਦਸਾਂਗਾ…
ਚੰਡੀਗੜ੍ਹ : ਇਸ ਸਾਲ ਜੂਨ ਅਤੇ ਅਕਤੂਬਰ ‘ਚ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇ ਚੁੱਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇੱਕ ਸਾਲ ਵਿੱਚ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਹੈ। ਇਸ ਤੋਂ ਪਹਿਲਾਂ ਰਾਜਪਾਲ
