ਮਜੀਠੀਆ ਤੋਂ 4 ਘੰਟੇ SIT ਵੱਲੋਂ ਪੁੱਛ-ਗਿੱਛ !
31 ਦਸੰਬਰ ਨੂੰ SIT ਚੀਫ ਮੁਖਵਿੰਦਰ ਸਿੰਘ ਛੀਨਾ ਰਿਟਾਇਡ ਹੋ ਰਹੇ ਹਨ
31 ਦਸੰਬਰ ਨੂੰ SIT ਚੀਫ ਮੁਖਵਿੰਦਰ ਸਿੰਘ ਛੀਨਾ ਰਿਟਾਇਡ ਹੋ ਰਹੇ ਹਨ
ਲੋਕਸਭਾ ਦੇ MPs ਦਾ 5 ਸਾਲ ਦਾ ਰਿਕਾਰਡ ਪੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਜਾਂਚ ਟੀਮ
ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਸਮਾਗਮ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ
ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਖਾਸ ਅਪੀਲ
ਅਬੋਹਰ ਤੋਂ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਜਿਥੇ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਹੱਥ ਵਿੱਚ ਫੜ੍ਹੀ ਬੰਦੂਕ ਵੀ ਚੋਰੀ ਕਰ ਲਈ ਗਈ ਹੈ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਮੁੜ ਤੋਂ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਟ ਟੀਮ ਅੱਗੇ ਪੇਸ਼ ਹੋਏ ਹਨ। ਇਸੇ ਦੌਰਾਨ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਇਸ ਕੇਸ ਨਾ ਕੋਈ ਲੇਣਾ ਦੇਣਾ ਨਹੀਂ ਹੈ, ਸਿਰਫ ਬਦਲਾਖੋਰੀ ਦੀ ਰਾਜਨਿਤੀ ਦੇ ਤਹਿਤ ਉਨ੍ਹਾਂ ਨੂੰ ਪਰੇਸ਼ਾਨ ਕੀਤਾ
ਸਰਕਾਰੀ ਸਕੂਲਾਂ ਵਿੱਚ ਮਿੱਡ-ਡੇਅ ਮੀਲ ਦੇ ਹਫ਼ਤਾਵਰੀ ਮੈਨਿਊ ਵਿੱਚ ਤਬਦੀਲੀਆਂ ਬਾਰੇ ਟਿੱਪਣੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂਆਂ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਖਾਣਾ ਤਿਆਰ ਕਰਨ ਲਈ ਦਿੱਤੇ ਜਾਣ ਵਾਲੇ ਰਸੋਈ ਖਰਚੇ ਵਿੱਚ ਵਾਧਾ ਨਹੀਂ ਕੀਤਾ ਗਿਆ ਹੈ। ਜਦਕਿ ਇਸ ਸਮੇਂ ਦੌਰਾਨ ਵਸਤਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਫ਼ਰੰਟ ਦੇ ਸੂਬਾ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਦੋਹਾਂ ਫੋਰਮਾਂ ਵੱਲੋਂ ਫਰਵਰੀ ਦੇ ਦਿਨਾਂ ਵਿੱਚ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ
ਭਾਰਤ ਸਰਕਾਰ ਨੇ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਉਸ 'ਤੇ ਤਰਨਤਾਰਨ ਦੇ ਥਾਣੇ 'ਤੇ ਹਮਲਾ ਕਰਨ ਦਾ ਵੀ ਦੋਸ਼ ਹੈ।