ਪੰਜਾਬ ਦੀ ਛਵੀ ਖਰਾਬ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : CM ਮਾਨ
ਮੁੱਖ ਮੰਤਰੀ ਭਗਵੰਤ ਮਾਨ 10 ਜੁਲਾਈ ਨੂੰ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਪਿੰਡ ਢਢੋਗਲ ਪਹੁੰਚੇ, ਜਿੱਥੇ ਉਨ੍ਹਾਂ ਨੇ 17.21 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਸੜਕਾਂ 18-18 ਫੁੱਟ ਚੌੜੀਆਂ ਹੋਣਗੀਆਂ ਅਤੇ 25 ਦਿਨਾਂ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਇਸ ਦੌਰਾਨ, ਉਨ੍ਹਾਂ ਨੇ ਸ਼ਹੀਦ ਸਰਦਾਰ ਭਗਤ
