CM ਮਾਨ ਨੇ ਮਾਰਕੀਟ ਫੀਸ ਤੇ ਪੇਂਡੂ ਵਿਕਾਸ ਫੰਡ ਨੂੰ ਲੈ ਕੇ BJP ‘ਤੇ ਲਾਏ ਨਿਸ਼ਾਨੇ . ਕਹੀਆਂ ਇਹ ਗੱਲਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਭਾਜਪਾ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਮੌਜੂਦਾ ਹਾੜੀ ਸੀਜ਼ਨ ਵਿਚ ਮਾਰਕੀਟ ਫੀਸ 3 ਤੋਂ ਘਟਾ ਕੇ 2 ਫੀਸਦੀ ਕਰ ਦਿੱਤੀ ਹੈ ਤੇ ਪੇਂਡੂ ਵਿਕਾਸ ਫੰਡ (ਆਰ ਡੀ ਐਫ) 3 ਤੋਂ ਘਟਾਂ ਕੇ 0 ਕਰ ਦਿੱਤਾ