Punjab

ਲੁਧਿਆਣਾ ‘ਚ ਸਾਬਕਾ ਡਰਾਈਵਰ ਨੇ ਹੀ ਘਰ ਕੀਤੀ ਚੋਰੀ , ਸਾਥੀ ਸਮੇਤ ਗ੍ਰਿਫਤਾਰ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਇੱਕ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਪੀੜਤਾਂ ਦਾ ਡਰਾਈਵਰ ਸੀ। ਇਸ ਕਰਕੇ ਉਸ ਨੂੰ ਘਰ ਦਾ ਪੂਰਾ ਭੇਦ ਸੀ।

Read More
Punjab Religion

1 ਜੂਨ ਤੋਂ 10 ਜੂਨ ਤੱਕ ਦੀ ਕਹਾਣੀ, ਦੂਜੇ ਦਿਨ ਕੀ ਕੁਝ ਵਾਪਰਿਆ ਸੀ, ਪੜੋ ਪੂਰੀ ਦਾਸਤਾਨ

‘ਦ ਖ਼ਾਲਸ ਬਿਊਰੋ : ਬੀਤੇ ਕੱਲ੍ਹ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਦੂਜਾ  ਦਿਨ ਹੈ, 2 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਦੂਜਾ ਦਿਨ ਸੀ। 1 ਜੂਨ ਦੀ ਪੂਰੇ ਦਿਨ ਦੀ ਗੋਲੀਬਾਰੀ ਤੋਂ ਬਾਅਦ 2 ਜੂਨ ਨੂੰ

Read More
Punjab

30 ਸਾਲਾਂ ਤੋਂ ਅਮਰੀਕਾ ‘ਚ ਰਹਿ ਰਿਹਾ ਸੀ, ਪੰਜਾਬ ਆਇਆ ਤਾਂ ਵਾਪਰਿਆ ਇਹ ਭਾਣਾ…

ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਦੇ ਤਲਵਾੜਾ ਕਸਬੇ ‘ਚ ਮੁਕੇਰੀਆਂ ਹਾਈਡਲ ਪ੍ਰੋਜੈਕਟ ਦੀ ਮਾਰੂਤੀ ਬਰੇਜਾ ਕਾਰ ਨਹਿਰ ‘ਚ ਡਿੱਗ ਗਈ। ਹੁਸ਼ਿਆਰਪੁਰ ਤੋਂ ਆਈ ਗੋਤਾਖੋਰਾਂ ਦੀ ਟੀਮ ਨੇ ਸਖ਼ਤ ਮਿਹਨਤ ਤੋਂ ਬਾਅਦ ਕਰੇਨ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਕਾਰ ਵਿੱਚੋਂ ਇੱਕ ਲਾਸ਼ ਮਿਲੀ। ਮਰਨ ਵਾਲੇ ਵਿਅਕਤੀ ਦੀ ਪਛਾਣ 67 ਸਾਲਾ ਐਡਵੋਕੇਟ ਜੋਗਰਾਜ

Read More
Punjab

ਸਿੱਧੂ-ਮਜੀਠੀਆ ਨੇ ਪਹਿਲਾਂ ਹੱਥ ਮਿਲਾਏ ਫਿਰ ਘੁੱਟ ਕੇ ਪਾਈ ਜੱਫੀ !

ਜਲੰਧਰ ਵਿੱਚ ਇੱਕ ਸਮਾਗਮ ਵਿੱਚ ਮਿਲੇ ਸਨ ਸਿੱਧੂ ਅਤੇ ਮਜੀਠੀਆ

Read More
Punjab

‘ਹਮਦਰਦ’ ਨੂੰ ਹਾਈਕੋਰਟ ਤੋਂ ਵੱਡੀ ਰਾਹਤ ! ਵਿਜੀਲੈਂਸ ਨੂੰ ਦਿੱਤੇ ਨਿਰਦੇਸ਼ !

ਜਲੰਧਰ ਵਿੱਚ ਹਮਦਰਦ ਦੀ ਹਮਾਇਤ ਵਿੱਚ ਆਲ ਪਾਰਟੀ ਮੀਟਿੰਗ ਹੋਈ

Read More
India Punjab

ਭਲਵਾਨਾਂ ਦੇ ਸੰਘਰਸ਼ ‘ਤੇ ਜ਼ਬਰ ਵਿਰੁੱਧ ਪੂਰੇ ਪੰਜਾਬ ‘ਚ ਵੱਡੀ ਪੱਧਰ ‘ਤੇ ਕੇਂਦਰ ਸਰਕਾਰ ਦੇ ਅਰਥੀ ਫੂਕ ਰੋਸ ਮੁਜ਼ਾਹਰੇ

ਮੁਲਜ਼ਮ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਭਲਵਾਨਾਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।

Read More
Punjab

ਸ੍ਰੀ ਆਨੰਦਪੁਰ ਸਾਹਿਬ ਮਾਰਕਿਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਖਹਿਰਾ ਦਾ ਸਵਾਲ !

ਮੁੱਖ ਮੰਤਰੀ ਭਗਵੰਤ ਮਾਨ ਨੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ

Read More