ਸ੍ਰੀ ਆਨੰਦਪੁਰ ਸਾਹਿਬ ਮਾਰਕਿਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ‘ਤੇ ਖਹਿਰਾ ਦਾ ਸਵਾਲ !
ਮੁੱਖ ਮੰਤਰੀ ਭਗਵੰਤ ਮਾਨ ਨੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ
ਮੁੱਖ ਮੰਤਰੀ ਭਗਵੰਤ ਮਾਨ ਨੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤੀ
ਚੰਡੀਗੜ੍ਹ : ਵਿਜੀਲੈਂਸ ਬਿਉੁਰੋ ਦੀ ਟੀਮ ਵੱਲੋਂ ਸਰਦੂਲਗੜ ਦੇ ਨਾਇਬਾ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਰਿਟਾਰਇਡ ਪਟਵਾਰੀ ਜਗਜੀਤ ਸਿੰਘ ਜੱਗਾ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਅਤੇ ਚੀਫ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ
ਕੇਂਦਰ ਦੀ Z+ ਸੁਰੱਖਿਆ ਵਿੱਚ 55 ਕਮਾਂਡੋ ਮਿਲਣੇ ਸਨ
PU ਨੂੰ ਕੁੱਲ਼ ਗਰਾਂਟ 761 ਕਰੋੜ ਦੀ ਜ਼ਰੂਰਤ ਹੁੰਦੀ ਹੈ
ਅੰਮ੍ਰਿਤਸਰ : ਸੇਵਾ ਦੇ ਪੁੰਜ ਪ੍ਰੋ. ਪੂਰਨ ਸਿੰਘ ਇੱਕ ਥਾਈਂ ਲਿਖਦੇ ਹਨ,-ਅੰਮਿਤਸਰ ਸਰੋਵਰ ਦੀ ਪਰਿਕਰਮਾ ਕਰਨ ਵੇਲੇ ਸਲੈਬਾਂ ਉੱਤੇ ਸੰਭਲ-ਸੰਭਲ ਕਦਮ ਰੱਖੋ। ਹਰ ਇੱਕ ਸਲੈਬ ਹੇਠਾਂ ਸੈਂਕੜੇ ਸ਼ਹੀਦ ਸਿੰਘਾਂ ਦੇ ਸਿਰ ਹਨ।ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਲੰਘਦਿਆਂ ਜੋ ਸ਼ਰੀਰ ਨੂੰ ਸੁੰਨ ਚੜ੍ਹਦਾ ਹੈ, ਇਹ ਉਸੇ ਦਾ ਇਸ਼ਾਰਾ ਹੈ। ਸਾਕਾ ਨੀਲਾ ਤਾਰਾ ਦੀ ਸ਼ੁਰੂਆਤ 1 ਜੂਨ
ਮਾਪੇ ਕੰਮ ਕਰਨ ਦੇ ਲਈ ਬਾਹਰ ਗਏ ਸਨ
ਕਾਂਗਰਸੀ ਆਗੂ ਰਾਹੁਲ ਗਾਂਧੀ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਏ ਹਨ। ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਦਿੱਤੇ ਗਏ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ, ਰਾਹੁਲ ਗਾਂਧੀ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ
ਚੰਡੀਗੜ੍ਹ : ਹੁਣ ਚੰਡੀਗੜ੍ਹ ਵਿੱਚ ਗੱਡੀਆਂ ਦੇ ਰਜਿਸਟ੍ਰੇਸ਼ਨ ਲਈ ਦਫ਼ਤਰਾਂ ਦੇ ਧੱਕੇ ਨਹੀਂ ਖਾਣੇ ਪੈਣੇ। ਹੁਣ ਇਹ ਸਾਰਾ ਕੰਮ ਆਨਲਾਈਨ ਹੀ ਕਰ ਦਿੱਤਾ ਗਿਆ ਹੈ। ਰਜਿਸਟਰਿੰਗ ’ਤੇ ਲਾਇਸੈਂਸਿੰਗ ਅਥਾਰਟੀ (ਆਰਐਲਏ) ਚੰਡੀਗੜ੍ਹ ਦੇ ਦਫ਼ਤਰ ਨੇ ਭਾਰਤ ਸਰਕਾਰ ਦੇ ਸੜਕ ਆਵਾਜਾਈ ‘ਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਮੁਤਾਬਕ ਆਮ ਲੋਕਾਂ ਦੀ ਸਹੂਲਤ ਲਈ ਵਾਹਨ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ
‘ਦ ਖ਼ਾਲਸ ਬਿਊਰੋ : ਅੱਜ ਤੋਂ ਤੀਜੇ ਘੱਲੂਘਾਰੇ ਦੇ ਦਿਨ ਸ਼ੁਰੂ ਹੋ ਗਏ ਹਨ। ਅੱਜ ਉਸ ਤਸ਼ੱਦਦ ਭਰੇ ਦਿਨਾਂ ਦਾ ਪਹਿਲਾ ਦਿਨ ਹੈ, 1 ਜੂਨ। ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਫੌਜੀ ਹਮਲੇ ਦਾ ਇਹ ਪਹਿਲਾ ਦਿਨ ਸੀ। ਭਾਰਤੀ ਫੌਜ ਨੇ ਸਾਰੇ ਕੰਪਲੈਕਸ ਨੂੰ ਘੇਰ ਲਿਆ ਸੀ। ਚਸ਼ਮਦੀਦਾਂ ਮੁਤਾਬਕ ਫੌਜ ਦੀ
ਮੁਹਾਲੀ : ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਦੇਰ ਰਾਤ ਖਰੜ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ 40 ਲੱਖ ਰੁਪਏ ਦੀ ਲੁੱਟ ਕਰ ਕੇ ਭੱਜੇ ਲੁਟੇਰਿਆਂ ਦਰਮਿਆਨ ਗਹਿਗੱਚ ਮੁਕਾਬਲਾ ਹੋਇਆ, ਜਿਸ ਵਿਚ ਦੋ ਲੁਟੇਰੇ ਕਾਬੂ ਕੀਤੇ ਗਏ। ਟਾਸਕ ਫੋਰਸ ਦੀ ਅਗਵਾਈ ਐਸ