ਸਾਥੀਆਂ ਲਈ ਕੁਰਬਾਨ ਹੋ ਗਿਆ ਇਹ ਸਿੱਖ ਕਰਨਲ !
ਬਟਾਲਾ ਦਾ ਰਹਿਣ ਵਾਲਾ ਕਰਨਬੀਰ ਸਿੰਘ,ਉਸ ਦੀਆਂ 2 ਧੀਆਂ ਸਨ
ਬਟਾਲਾ ਦਾ ਰਹਿਣ ਵਾਲਾ ਕਰਨਬੀਰ ਸਿੰਘ,ਉਸ ਦੀਆਂ 2 ਧੀਆਂ ਸਨ
ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਆ ਗਈ ਹੈ
ਅੰਮ੍ਰਿਤਸਰ ‘ਚ ਸੰਘਣੀ ਧੁੰਦ ਕਾਰਨ ਬਿਆਸ ਪੁਲ ‘ਤੇ ਸਵੇਰੇ 10 ਦੇ ਕਰੀਬ ਵਾਹਨ ਆਪਸ ‘ਚ ਟਕਰਾ ਗਏ। ਪੁਲ ਨੇੜੇ ਤਿੰਨ ਵੱਖ-ਵੱਖ ਥਾਵਾਂ ’ਤੇ ਹਾਦਸੇ ਵਾਪਰੇ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਵਾਹਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ। ਅੱਜ ਸਵੇਰੇ ਪੁਲ ’ਤੇ ਖੜ੍ਹੀ ਇਕ ਗੱਡੀ ਟੁੱਟ ਕੇ ਪਲਟ ਗਈ। ਇਸ ਤੋਂ ਬਾਅਦ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਣਾਉਣੀ ਮਿਸਾਲ ਹੈ, ਜੋ ਦੁਨੀਆ ਦੇ ਸਾਹਮਣੇ
9 ਸਾਲ ਤੱਕ ਮਨਜੀਤ ਸਿੰਘ ਜੀਕੇ ਦਿੱਲੀ ਕਮੇਟੀ ਦੇ ਪ੍ਰਧਾਨ ਰਹੇ ਹਨ
ਅੱਜ ਸੰਘਣੀ ਧੁੰਦ ਕਾਰਨ ਜਲੰਧਰ(Jalandhar) ‘ਚ ਧਨੋਵਾਲੀ ਫਾਟਕ ਨੇੜੇ ਜ਼ਬਰਦਸਤ ਸੜਕ ਹਾਦਸਾ ਹੋਇਆ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖ਼ਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ
27 ਦਸੰਬਰ ਤੱਕ ਪੰਜਾਬ ਵਿੱਚ ਸੰਘਣੀ ਧੁੰਦ
ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਸਥਿਤ ਪੈਟਰੋਲ ਪੰਪ ਤੋਂ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਨੇ ਹਜ਼ਾਰਾਂ ਰੁਪਏ ਲੁੱਟ ਲਏ। ਲੁੱਟ-ਖੋਹ ਦੇ ਨਾਲ-ਨਾਲ ਅਣਪਛਾਤੇ ਨੌਜਵਾਨਾਂ ਨੇ ਪੰਪ ਦੇ ਕਰਮਚਾਰੀ ਨੂੰ ਦਾਤਰ ਨਾਲ ਕੁੱਟ ਕੇ ਜ਼ਖ਼ਮੀ ਕਰ ਦਿੱਤਾ। ਪੰਪ ਮਾਲਕ ਵੱਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ
28 ਦਸੰਬਰ ਨੂੰ ਨਗਰ ਕੀਰਤਨ ਦੇ ਨਾਲ ਜੋੜ ਮੇਰ ਦੀ ਹੋਵੇਗੀ ਸਮਾਪਤੀ
ਚੰਡੀਗੜ੍ਹ : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕੌਮ) ਦੇ ਕਰਮਚਾਰੀਆਂ ਦੁਆਰਾ ਸਹਿਕਾਰੀ ਬੈਂਕ ਦੇ ਕਰਜ਼ੇ ਦੀ ਅਦਾਇਗੀ ਨਾ ਕਰਨ ਲਈ 884 ਡਿਫਾਲਟਰਾਂ ਤੋਂ 9.44 ਕਰੋੜ ਰੁਪਏ ਦੀ ਵਸੂਲੀ ਕਰਨ ਦੀ ਤਿਆਰੀ ਕਰ ਲਈ ਹੈ। ਤੁਹਾਨੂੰ ਦੱਸ ਦੇਈਏ ਕਿ ਸਹਿਕਾਰੀ ਬੈਂਕ ਪੰਜਾਬ ਰਾਜ ਬਿਜਲੀ ਨਿਗਮ ਲਿਮਿਟੇਡ (ਪਾਵਰਕੌਮ) ਇੱਕ ਸਹਿਕਾਰੀ ਬੈਂਕ ਹੈ, ਜਿਸ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ