International Punjab

ਜਿਸ ਵਿਦੇਸ਼ੀ ਮੁਲਕ ‘ਚ ਪੰਜਾਬੀਆਂ ਦਾ ਦਿਲ ਵਸ ਦਾ ਹੈ ! ਉੱਥੇ 47 ਪੰਜਾਬੀਆਂ ਨੇ ਕੀਤੀ ਇਹ ਹਰਕਤ

ਪਹਿਲਾਂ ਵੀ ਬ੍ਰਿਟਿਸ਼ ਕੋਲੰਬੀਆ ਨੇ 11 ਪੰਜਾਬੀਆਂ ਦੀ ਲਿਸਟ ਜਾਰੀ ਕੀਤੀ ਸੀ

Read More
Punjab

ਮੀਤ ਹੇਅਰ ਨੇ ਕੀਤਾ ਪਹਿਲਵਾਨਾਂ ਦੇ ਧਰਨੇ ਦੇ ਸਮਰਥਨ ਦਾ ਐਲਾਨ,ਪਾਰਟੀ ਮੁਖੀ ਕੇਜਰੀਵਾਲ ਪਹੁੰਚੇ ਧਰਨੇ ‘ਚ

ਚੰਡੀਗੜ੍ਹ : ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ‘ਚ ਜਿਥੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪਹੁੰਚੇ ਹਨ,ਉਥੇ ਪੰਜਾਬ ਦੀ ਆਪ ਸਰਕਾਰ ਨੇ ਵੀ  ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਹੈ ਕਿ ਉਲੰਪਿਕ,ਕਾਮਨਵੈਲਥ ਵਿੱਚ ਦੇਸ਼ ਨੂੰ ਮਾਣ ਦਿਵਾਉਣ ਵਾਲੇ ਖਿਡਾਰੀਆਂ ਨੂੰ ਇਨਸਾਫ਼ ਲੈਣ ਲਈ

Read More
India International Punjab

ਯੂਕਰੇਨ ’ਚ ਪੜ੍ਹਾਈ ਕਰਨ ਗਏ ਨੌਜਵਾਨ ਨੂੰ ਲੈ ਕੇ ਆਈ ਮੰਦਭਾਗੀ ਖ਼ਬਰ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ…

ਯੂਕਰੇਨ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਾਲੜੂ ਵਾਸੀ ਪਾਰਸ ਵਜੋਂ ਹੋਈ ਹੈ। ਮ੍ਰਿਤਕ 2 ਭੈਣਾਂ ਦਾ ਇਕਲੌਤਾ ਭਰਾ ਸੀ। ਪਾਰਸ ਆਪਣੇ ਪਰਿਵਾਰ ਵਿਚ ਸਭ ਤੋਂ ਛੋਟਾ ਸੀ। ਵੱਡੀ ਭੈਣ ਕੈਨੇਡਾ ਵਿਚ ਵਕੀਲ ਹੈ ਤੇ ਨਿਕਿਤਾ ਤੇ ਪਾਰਸ ਯੂਕਰੇਨ

Read More
Khetibadi Punjab

Weather forecast : ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਹੀ ਮੀਂਹ, ਜਾਣੋ ਜਾਣਕਾਰੀ

Weather forecast ; ਅਗਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ ਲ਼ੈ ਕੇ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ।

Read More
Punjab

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ , ਸੂਬਾ ਸਰਕਾਰ ਵੱਲੋਂ ਹੁਕਮ ਜਾਰੀ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 2 ਮਈ 2023 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣੇ। ਇਸ ਸਬੰਧੀ ਸਰਕਾਰ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ  2 ਮਈ ਤੋਂ 15 ਜੁਲਾਈ ਤੱਕ ਆਪਣੇ ਸਾਰੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ

Read More
Punjab

ਪਟਿਆਲਾ ਯੂਨੀਵਰਸਿਟੀ ਤੋਂ CM ਮਾਨ ਦਾ ਪਹਿਲੇ ਤਿੰਨ ਥਾਵਾਂ ‘ਤੇ ਆਉਣ ਵਾਲੀਆਂ ਬੱਚੀਆਂ ਲਈ ਵੱਡਾ ਐਲਾਨ

ਪਟਿਆਲਾ : ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਮਿਡਲ ਕਲਾਸ ਦੇ ਨਤੀਜਿਆਂ ਦੌਰਾਨ ਅੱਠਵੀਂ ਜਮਾਤ ‘ਚ ਪੰਜਾਬ ਭਰ ਚ ਪਹਿਲੇ ਤਿੰਨ ਥਾਵਾਂ ‘ਤੇ ਆਈਆਂ ਬੱਚੀਆਂ ਨੂੰ ਪੰਜਾਬ ਸਰਕਾਰ 51 ਹਜ਼ਾਰ ਰੁਪਏ ਦੇ ਕੇ ਸਨਮਾਨਤ ਕਰੇਗੀ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਥਾਪਨਾ ਦਿਵਸ ਮੌਕੇ ਹੋਏ

Read More
Punjab

ਬੰਬੀਹਾ ਗਰੁੱਪ ਦੀ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਚੇਤਾਵਨੀ , ਕਿਹਾ -‘ਜਿੰਨਾ ਨੱਚਣਾ ਨੱਚ ਲੈ, ਹਿਸਾਬ ਹੋਵੇਗਾ’

ਚੰਡੀਗੜ੍ਹ : ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਨੂੰ ਬੰਬੀਹਾ ਗੈਂਗ ਨਾਲ ਸਬੰਧ ਰੱਖਣ ਵਾਲੇ ਜੱਸਾ ਗਰੁੱਪ ਵੱਲੋਂ ਫੇਸਬੁੱਕ ਕਥਿਤ ਰੂਪ ‘ਤੇ ਧਮਕੀ ਦਿੱਤੀ ਗਈ ਹੈ। ਵਾਇਰਲ ਪੋਸਟ ਵਿੱਚ ਜੱਸਾ ਗਰੁੱਪ ਨੇ ਲਿਖਿਆ ਹੈ ਕਿ ‘ਕਰਨ ਔਜਲਾ ਅਤੇ ਸ਼ੈਰੀ ਮਾਨ ਭਾਵੇਂ ਜਿੰਨਾ ਮਰਜ਼ੀ ਸਪੱਸ਼ਟੀਕਰਨ ਦਿੰਦੇ ਰਹਿਣ, ਲਾਰੈਂਸ ਗੈਂਗ ਨਾਲ ਜਿੰਨਾ ਮਰਜ਼ੀ ਨੱਚੋ, ਪਰ ਉਹ

Read More